ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਉੱਤੇ ਲਾਠੀਚਾਰਜ ਕਰਨ ਦੀ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ:) ਵੱਲੋ ਨਿਖੇਧੀ

 ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਉੱਤੇ ਲਾਠੀਚਾਰਜ ਕਰਨ ਦੀ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ:) ਵੱਲੋ ਨਿਖੇਧੀ

  ਗੁਰੂਹਰਸਹਾਏ,19 ਦਸੰਬਰ ਪਟਿਆਲਾ ਵਿਖੇ ਅੱਜ ਬੇਰੁਜ਼ਗਾਰ ਈ.ਟੀ.ਟੀ.ਟੈੱਟ ਪਾਸ ਅਧਿਆਪਕਾਂ ਉੱਪਰ ਪੁਲਿਸ ਵੱਲੋਂ ਲਾਠੀਚਾਰਜ ਕਰਨ ਦੀ ਅੈਲੀਮੈੰਟਰੀ ਟੀਚਰਜ ਯੂਨੀਅਨ ਪੰਜਾਬ (ਰਜਿ.) ਵੱਲੋਂ ਸਖ਼ਤ ਸ਼ਬਦਾ ਵਿੱਚ ਨਿਖੇਧੀ ਕੀਤੀ ਗਈ।                         


          ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ:) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ, ਯੂਨੀਅਨ ਦੇ ਸਲਾਹਕਾਰ ਬੋਰਡ ਦੇ ਚੇਅਰਮੈਨ ਹਰਜਿੰਦਰ ਹਾਂਡਾ, ਸੂਬਾਈ ਆਗੂ ਨਰੇਸ਼ ਪਨਿਆੜ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ, ਨੀਰਜ ਅਗਰਵਾਲ, ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ ਮਾਲੋਵਾਲ, ਸੋਹਣ ਸਿੰਘ ਮੋਗਾ,ਸੁਧੀਰ ਢੰਡ, ਅੰਮ੍ਰਿਤਪਾਲ ਸਿੰਘ ਸੇਖੋਂ,ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੋਹਾਨ, ਦਲਜੀਤ ਸਿੰਘ ਲਹੌਰੀਆ ਗੁਰਮੇਲ ਸਿੰਘ ਬਰੇ, ਦੀਦਾਰ ਸਿੰਘ ਪਟਿਆਲਾ, ਲਖਵਿੰਦਰ ਸਿੰਘ ਸੇਖੋਂ , ਸਤਬੀਰ ਸਿੰਘ ਬੋਪਾਰਾਏ,ਅਸ਼ੋਕ ਸਰਾਰੀ , ਕਰਨੈਲ ਸਿੰਘ ਸਾਂਧਰਾ, ਹਰਪ੍ਰੀਤ ਪਰਮਾਰ ਮਲਕੀਤ ਸਿੰਘ ਕਾਹਨੂੰਵਾਨ , ਰਣਜੀਤ ਸਿੰਘ ਮੱਲਾ, ਪਰਮਜੀਤ ਸਿੰਘ ਬੁੱਢੀਪਿੰਡ, ਮਨਜੀਤ ਸਿੰਘ ਕਠਾਣਾ, ਦਿਲਬਾਗ  ਸਿੰਘ ਬੌਡੇ, ਜਸਵਿੰਦਰ ਸਿੰਘ ਘਰਿਆਲਾ , ਰਵੀ ਕਾਂਤ ਪਠਾਨਕੋਟ, ਲਖਵਿੰਦਰ ਸਿਂਘ ਕੈਰੇ , ਮਨਿਂਦਰ ਸਿੰਘ ਤਰਨਤਾਰਨ, ਸੁਰਿੰਦਰ ਸਿਂਘ ਬਾਠ, ਕੁੱਲਵੀਰ ਸਿੰਘ  ਗਿੱਲ ਫਤਹਿਗੜ ਸਾਹਿਬ, ਸੁਖਦੇਵ ਬੈਨੀਪਾਲ, ਹਰਜੀਤ ਸਿੰਘ ਸਿੱਧੂ, ਗੁਰਦੀਪ ਸਿੰਘ , ਲਾਲ ਸਿੰਘ ਡਕਾਲਾ, ਚਰਨਜੀਤ ਸਿੰਘ ਫਿਰੋਜ਼ਪੁਰ, ਪਵਨ ਕੁਮਾਰ ਜਲੰਧਰ, ਮਨੋਜ ਘਈ ਹੈਰੀ ਮਲੋਟ ਅਵਤਾਰ ਸਿੰਘ ਭਲਵਾਨ, ਅਵਤਾਰ ਸਿੰਘ ਮਾਨ , ਮਨਦੀਪ ਕਲੌਡ , ਗੁਰਵਿੰਦਰ ਸਿੰਘ ਬੱਬੂ ਤਰਨਤਾਰਨ, ਬਲਕਰਨ ਸਿੰਘ ਮੋਗਾ, ਅਵਤਾਰ ਸਿਂਘ ਕਪੂਰੇ, ਗੁਰਪ੍ਰੀਤ ਸਿੰਘ ਢਿੱਲੋ ਮਨੋਹਰ ਲਾਲ , ਮਨਜੀਤ ਸਿੰਘ ਬੌਬੀ, ਨਵਜੀਤ ਜੌਲੀ, ਮੁਖਤਿਆਰ ਸਿੰਘ ਭੂੰਗਾ, ਜਸਵੰਤ ਸਿੰਘ ਸ਼ੇਖੜਾ, ਤਰਪਿੰਦਰ ਸਿੰਘ , ਸੁਰਿਂਦਰ ਕੁਮਾਰ ਮੋਗਾ, ਨਵਦੀਪ ਸਿੰਘ ਅੰਮ੍ਰਿਤਸਰ, ਸੁਖਵਿੰਦਰ ਸਿੰਘ ਧਾਮੀ, ਅਸ਼ਵਨੀ ਫੱਜੂਪੁਰ, ਗੁਰਮੇਜ ਸਿੰਘ ਕਪੂਰਥਲਾ, ਹੁਸ਼ਿਆਰਪੁਰ,  ਮਨਮੋਹਨ ਜੋਗਾ, ਰਾਮ ਲਾਲ ਨਵਾਂਸ਼ਹਿਰ ਪ੍ਰੀਤ ਭਗਵਾਨ ਸਿੰਘ,  ਜਗਨੰਦਨ ਸਿੰਘ ਜਲਾਲਾਬਾਦ, ਸੁਰਜੀਤ ਸਮਰਾਟ, ਤਰਸੇਮ ਲਾਲ ਜਲਂਧਰ, ਜਤਿੰਦਰ ਜੋਤੀ ,ਗੁਰਮੀਤ ਸਿੰਘ ਜਲੰਧਰ, ਪੰਕਜ ਅਰੋੜਾ , ਸਰਬਜੀਤਸਿੰਘ, ਸੁਖਪਾਲ ਸਿੰਘ, ਸਤੀਸ਼ ਕੰਬੋਜ , ਮਨੋਹਰ ਲਾਲ , ਬਲਰਾਜ ਸਿੰਘ ਥਿੰਦ, ਜਸਵੀਰ ਗੜਸ਼ੰਕਰ,ਬਚਨ ਸਿੰਘ,ਮੇਜਰ ਸਿੰਘ ਮਸੀਤੀ, ਰਕੇਸ਼  ਗਰਗ, ਬਲਜੀਤ ਸਿੰਘ, ਕਮਲਜੀਤ ਸਿੰਘ ਆਦਿ ਆਗੂਆਂ ਨੇ ਬੇਰੁਜ਼ਗਾਰ ਈ.ਟੀ.ਟੀ.ਅਧਿਆਪਕਾਂ ਨੂੰ ਤੁਰੰਤ ਇਨਸਾਫ ਦੇਣ ਦੀ ਮੰਗ ਕਰਦਿਆ ਕਿਹਾ ਕਿ ਹੱਕ ਮੰਗਦੇ ਬੇਰੁਜ਼ਗਾਰ ਈ.ਟੀ.ਟੀ.ਅਧਿਆਪਕਾਂ ਦੀ ਅਵਾਜ਼ ਨੂੰ ਡੰਡੇ ਦੇ ਜੋਰ ਨਾਲ ਦਬਾਉਣਾ ਬਿਲਕੁੱਲ ਗਲਤ ਹੈ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends