ਟਕਸਾਲੀ ਕਾਂਗਰਸੀ ਆਗੂ ਤੇ ਸਾਬਕਾ ਸਿੰਚਾਈ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ ਦਾ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਸ: ਅਬੁਲ ਖੁਰਾਣਾ ਪਿਛਲੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ, ਜਿਨ੍ਹਾਂ ਨੇ ਚੰਡੀਗੜ੍ਹ ਵਿਖੇ ਆਪਣੇ ਗ੍ਰਹਿ ਵਿਖੇ ਆਖ਼ਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸਸਕਾਰ 24 ਮਾਰਚ (ਬੁੱਧਵਾਰ) ਨੂੰ ਪਿੰਡ ਅਬੁਲ ਖੁਰਾਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ। ਜਿਨ੍ਹਾਂ ਦੀ ਮੌਤ 'ਤੇ ਸ਼ੋਕ ਵਜੋਂ ਪੰਜਾਬ ਦੇ ਦਫਤਰ ਅੱਧੇ ਦਿਨ ਲਈ ਬੰਦ ਕੀਤੇ ਗਏ ਹਨ।
Featured post
PSEB 8th Result 2024: 8 ਵੀਂ ਜਮਾਤ ਦਾ ਨਤੀਜਾ ਇਸ ਦਿਨ ਇਥੇ ਕਰੋ ਡਾਊਨਲੋਡ
PSEB 8th Result 2024 : DIRECT LINK Punjab Board Class 8th result 2024 : ਆਨਲਾਈਨ ਵੈਬਸਾਈਟਾਂ ਨਿਊਜ਼ ਚੈਨਲਾਂ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ 27 ਅਪ੍...