Latest updates

Saturday, March 6, 2021

ਕਰੋਨਾ ਮਹਾਂਮਾਰੀ: ਇਸ ਜਿਲ੍ਹੇ ਵਿੱਚ ਅਣਮਿੱਥੇ ਸਮੇਂ ਲਈ ਲਗਿਆ ਕਰਫਿਊ

 ਇਸ ਜਿਲ੍ਹੇ ਵਿੱਚ ਅਣਮਿੱਥੇ ਸਮੇਂ ਲਈ ਲਗਿਆ ਕਰਫਿਊ


 DC JALANDHAR ਨੇ ਆਪਣੇ ਹੁਕਮਾਂ ਵਿੱਚ ਕਿਹਾ "ਇਹ ਧਿਆਨ ਵਿੱਚ ਆਇਆ ਹੈ ਕਿ ਜਿਲ੍ਹਾ ਜਲੰਧਰ ਵਿੱਚ ਕੋਵਿਡ-19 (ਕਰੋਨਾ ਵਾਇਰਸ) ਦੇ ਕੇਸਾਂ ਵਿੱਚ ਮੁੜ ਤੋਂ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ। ਇਸ ਲਈ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਮਤੀ ਮਨੁਖੀ ਜਾਨਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਮੈਂ, ਘਨਸ਼ਿਆਮ ਥੋਰੀ, ਆਈ.ਏ.ਐਸ, ਜਿਲ੍ਹਾ

ਮੈਜਿਸਟਰੇਟ, ਜਲੰਧਰ, ਸੀ.ਆਰ.ਪੀ.ਸੀ. 1973 ਦੀ ਧਾਰਾ 144 ਅਤੇ National Disaster Management

Act, 2005 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਇਆ ਜਿਲ੍ਹਾ ਜਲੰਧਰ ਦੀ ਹਦੂਦ ਅੰਦਰ ਰਾਤ 11:00 ਵਜੇ ਤੋਂ ਸਵੇਰ 05:00 ਵਜੇ ਤੱਕ ਨਾਈਟ ਕਰਫਿਊ ਲਗਾਉਣ ਦੇ ਹੁਕਮ ਜਾਰੀ ਕਰਦਾ ਹਾਂ। ਇਹ ਹੁਕਮ ਅੱਜ ਮਿਤੀ 06.03.2021 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।"
Ads