ਪ੍ਰੀਖਿਆਵਾਂ ਰਦ ,ਅਧਿਆਪਕਾਂ 'ਤੇ ਦੂਜੇ ਸਟਾਫ ਮੈਂਬਰ ਆਪਣੇ ਘਰ ਬੈਠ ਕੇ ਵਿਭਾਗ ਦਾ ਕਰਨਗੇ। ਕੰਮ

 

ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੇ ਵਧਦੇ ਕੋਪ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ 31 ਮਾਰਚ ਤੱਕ ਸਾਰੇ ਸਕੂਲ ਬੰਦ ਕਰਨ ਦੇ ਹੁਕਮ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਨੂੰ ਵੀ 31 ਮਾਰਚ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ ।


 ਉਧਰ ਪ੍ਰੀਖਿਆਵਾਂ ਰੱਦ ਹੋਣ ਕਾਰਨ ਸਕੂਲ ਬੰਦ ਹੋਣ ਕਰਕੇ ਅਧਿਆਪਕਾਂ 'ਤੇ ਦੂਜੇ ਸਟਾਫ ਮੈਂਬਰ ਆਪਣੇ ਘਰ ਬੈਠ ਕੇ ਵਿਭਾਗ ਦੀਆਂ ਸਮੇਂ ਸਮੇਂ ਸਿਰ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਕੰਮ ਕਰਦੇ ਰਹਿਣਗੇ । 


31 ਮਾਰਚ ਤੱਕ ਅਧਿਆਪਕ ਵੀ ਸਕੂਲ ਜਾਣ ਦੀ ਬਜਾਏ ਘਰ ਬੈਠ ਕੇ ਕੰਮਕਾਜ ਕਰਨਗੇ |

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends