PUNJAB SCHOOL TIME : 1 ਨਵੰਬਰ ਤੋਂ ਬਦਲੇਗਾ ਸਰਕਾਰੀ ਸਕੂਲਾਂ ਦਾ ਸਮਾ

PUNJAB SCHOOL TIME : ਪੰਜਾਬ ਦੇ ਸਕੂਲਾਂ ਦਾ ਸਮਾਂ 

ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਸਮਾਂ ਸਾਰਣੀ ਅਨੁਸਾਰ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਹੇਠ ਲਿਖੇ ਅਨੁਸਾਰ ਸਮਾਂ ਹੋਵੇਗਾ-
  1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲ ਸਮਾਂ
 ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਤੋਂ 2.00 ਵਜੇ ਤੱਕ ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.00 ਵਜੇ ਤੋਂ 2.00 ਵਜੇ ਤੱਕ  


 1 ਅਕਤੂਬਰ ਤੋਂ 31 ਅਕਤੂਬਰ ਤੱਕ 

ਸਕੂਲ ਸਮੂਹ ਪ੍ਰਾਇਮਰੀ ਸਕੂਲ 8.30 ਵਜੇ ਤੋਂ 2.30 ਵਜੇ ਤੱਕ 
ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲ ਸਮਾਂ
ਸਵੇਰੇ ਸਵੇਰੇ 8.30 ਵਜੇ ਤੋਂ 2.50 ਵਜੇ ਤੱਕ 



 

 1 ਨਵੰਬਰ ਤੋਂ 28 ਫਰਵਰੀ ਤੱਕ ਸਮਾਂ ਸਕੂਲ
ਸਮੂਹ ਪ੍ਰਾਇਮਰੀ ਸਕੂਲ ਸਵੇਰੇ 9.00 ਵਜੇ ਤੋਂ 3.00 ਵਜੇ ਤੱਕ 

ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲ  ਸਵੇਰੇ
 9.00 ਵਜੇ ਤੋਂ 3.20 ਵਜੇ ਤੱਕ 





01 ਮਾਰਚ ਤੋਂ 31 ਮਾਰਚ ਤੱਕ ਸਮਾਂ ਸਕੂਲ
 ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਤੋਂ 2.30 ਵਜੇ ਤੱਕ
ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲ  ਸਵੇਰੇ 8.30 ਵਜੇ ਤੋਂ 2.50 ਵਜੇ ਤੱਕ




💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends