PUNJAB SCHOOL TIME : ਪੰਜਾਬ ਦੇ ਸਕੂਲਾਂ ਦਾ ਸਮਾਂ
ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਸਮਾਂ ਸਾਰਣੀ ਅਨੁਸਾਰ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ
ਵਿੱਚ ਹੇਠ ਲਿਖੇ ਅਨੁਸਾਰ ਸਮਾਂ ਹੋਵੇਗਾ-
1 ਅਪ੍ਰੈਲ ਤੋਂ 30 ਸਤੰਬਰ ਤੱਕ
ਸਕੂਲ
ਸਮਾਂ
ਸਮੂਹ ਪ੍ਰਾਇਮਰੀ ਸਕੂਲ
ਸਵੇਰੇ 8.00 ਵਜੇ ਤੋਂ 2.00 ਵਜੇ ਤੱਕ
ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.00 ਵਜੇ ਤੋਂ 2.00 ਵਜੇ ਤੱਕ
1 ਅਕਤੂਬਰ ਤੋਂ 31 ਅਕਤੂਬਰ ਤੱਕ
ਸਕੂਲ ਸਮੂਹ ਪ੍ਰਾਇਮਰੀ ਸਕੂਲ 8.30 ਵਜੇ ਤੋਂ 2.30 ਵਜੇ ਤੱਕ
ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲ
ਸਮਾਂ
ਸਵੇਰੇ ਸਵੇਰੇ 8.30 ਵਜੇ ਤੋਂ 2.50 ਵਜੇ ਤੱਕ
1 ਨਵੰਬਰ ਤੋਂ 28 ਫਰਵਰੀ ਤੱਕ
ਸਮਾਂ
ਸਕੂਲ
ਸਮੂਹ ਪ੍ਰਾਇਮਰੀ ਸਕੂਲ ਸਵੇਰੇ 9.00 ਵਜੇ ਤੋਂ 3.00 ਵਜੇ ਤੱਕ
ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲ ਸਵੇਰੇ
9.00 ਵਜੇ ਤੋਂ 3.20 ਵਜੇ ਤੱਕ
01 ਮਾਰਚ ਤੋਂ 31 ਮਾਰਚ ਤੱਕ
ਸਮਾਂ
ਸਕੂਲ
ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਤੋਂ 2.30 ਵਜੇ ਤੱਕ
ਸਮੂਹ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਤੋਂ 2.50 ਵਜੇ ਤੱਕ
