ਕੋਰੋਨਾ : ਸਾਰੇ ਵਿਦਿਅਕ ਅਦਾਰੇ 30 ਅਪ੍ਰੈਲ ਤੱਕ ਬੰਦ

ਰਾਜ ਵਿੱਚ ਕੋਵਿਡ-19 ਦੇ ਵੱਧ ਰਹੇ ਫੈਲਾਅ ਦੇ ਮੱਦੇਨਜ਼ਰ ਪੰਜਾਬ ਰਾਜ ਦੀਆਂ ਵਿੱਚ ਸਥਿਤ ਸਮੂਹ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਈਵੇਟ ਅਨਏਡਿਡ ਅਤੇ ਮਾਨਤਾ ਪ੍ਰਾਪਤ ਸਕੂਲ ਅਤੇ ਡੀ.ਐਲ.ਐਡ । 



ਡੀ.ਪੀ.ਐਡ. ਕੋਰਸ ਕਰਵਾ ਰਹੀਆਂ ਸਰਕਾਰੀ, ਸੈਲਫ ਫਾਇਨਾਂਸਡ ਕਾਲਜ ਸੰਸਥਾਵਾਂ ਮਿਤੀ 30-04-2021 ਤੱਕ ਬੰਦ ਰਹਿਣਗੀਆਂ। 



ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਅਮਲਾ ਆਮ ਦਿਨਾਂ ਵਾਂਗ ਆਪਣੀਆਂ ਸੰਸਥਾਵਾਂ ਵਿੱਚ ਹਾਜਰ ਰਹੇਗਾ। 



ਕੋਵਿਡ-19 ਸਬੰਧੀ ਭਾਰਤ ਸਰਕਾਰ ਪੰਜਾਬ ਸਰਕਾਰ/ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਸਿਰ ਜਾਰੀ ਕੀਤੀਆਂ ਹਦਾਇਤਾਂ ਗਾਈਡਲਾਈਨਜ਼ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇਗੀ।

 

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends