ਹਰਿਆਣਾ ਸਰਕਾਰ ਦਾ ਫੈਸਲਾ,31 ਮਈ ਤਖ ਕੀਤੀਆਂ ਗਰਮੀ ਦੀਆਂ ਛੁੱਟੀਆਂ

 

ਕੋਰੋਨਾ ਨੂੰ ਮੁੱਖ ਰੱਖਦੇ ਹੋਏ ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਨੇ ਹਰਿਆਣਾ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਭਲਕੇ ਤੋਂ 31 ਮਈ ਤੱਕ ਐਲਾਨ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਧਿਆਪਕ ਲਗਾਤਾਰ ਸਕੂਲ ਆ ਰਹੇ ਹਨ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪਹਿਲਾ ਸਕੂਲ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

Featured post

PSEB 8th Result 2024 Link Out : ਇੰਤਜ਼ਾਰ ਖ਼ਤਮ, 8 ਵੀਂ ਜਮਾਤ ਦਾ ਨਤੀਜਾ ਅੱਜ ਹੋਵੇਗਾ ਘੋਸ਼ਿਤ, ਇੱਥੇ ਕਰੋ ਚੈੱਕ

PSEB 8th Result 2024 : DIRECT LINK Punjab Board Class 8th result 2024  :   PSEB 8TH RESULT 2024 LIVE UPDATES। PB.JOBSOFTODAY.IN 8:35AM ਸਭ ਤ...

BOOK YOUR SPACE ( ਐਡ ਲਈ ਸੰਪਰਕ ਕਰੋ )

BOOK YOUR SPACE ( ਐਡ ਲਈ ਸੰਪਰਕ ਕਰੋ )
Make this space yours

RECENT UPDATES

Trends