Latest updates

बुधवार, 28 अप्रैल 2021

ਸਕੂਲ ਵਿੱਚ ਪ੍ਰਿੰਸੀਪਲ ਵੱਲੋਂ ਬੱਚੀ ਨਾਲ ਕੀਤੀ ਗਈ ਕੁੱਟਮਾਰ ਦੀ ਵੀਡੀਓ ਹੋਈ ਵਾਇਰਲ, ਰੂਪਨਗਰ ਪੁਲਿਸ ਵੱਲੋਂ ਕੀਤਾ ਗਿਆ ਮਾਮਲਾ ਦਰਜ

ਸਕੂਲ ਵਿੱਚ ਪ੍ਰਿੰਸੀਪਲ ਵੱਲੋਂ ਬੱਚੀ ਨਾਲ ਕੀਤੀ ਗਈ ਕੁੱਟਮਾਰ ਦੀ ਵੀਡੀਓ ਹੋਈ ਵਾਇਰਲ, ਰੂਪਨਗਰ ਪੁਲਿਸ ਵੱਲੋਂ ਕੀਤਾ ਗਿਆ ਮਾਮਲਾ ਦਰਜ ।


ਰੂਪਨਗਰ:ਸਕੂਲ ਵਿੱਚ ਪ੍ਰਿੰਸੀਪਲ ਵੱਲੋਂ ਬੱਚੀ ਨਾਲ ਕੀਤੀ ਗਈ ਕੁੱਟਮਾਰ ਦੀ ਵੀਡੀਓ  ਵਾਇਰਲ ਹੋਣ ਤੇ ਰੂਪਨਗਰ ਪੁਲਿਸ ਵੱਲੋਂ  ਮਾਮਲਾ ਦਰਜ  ਕੀਤਾ ਗਿਆ ਹੈ।ਐਸ ਐਸਪੀ ਦਫਤਰ ਰੂਪਨਗਰ ਤੋਂ ਜਾਣਕਾਰੀ ਅਨੁਸਾਰ ਸਕੂਲ ਪ੍ਰਿੰਸੀਪਲ ਖਿਲਾਫ ਧਾਰਾ 323 ਅਤੇ 75 ਲਗਾਕੇ ਮਾਮਲਾ ਦਰਜ ਕਰ ਲਿਆ ਹੈ, ਅਤੇ  ਗਿਰਫ਼ਤਾਰੀ ਬਾਕੀ ਹੈ।ਪਾ੍ਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਾਲ ਸੁਰੱਖਿਆ ਅਫ਼ਸਰ ਰੂਪਨਗਰ ਵਲੋਂ ਦਰਜ ਕਰਵਾਇਆ ਗਿਆ ਹੈ।Ads