ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਦੇ 100% ਟੀਕਾਕਰਣ ਪਿੰਡਾਂ ਨੂੰ 10 ਲੱਖ ਦੀ ਵਿਸ਼ੇਸ਼ ਸਹਾਇਤਾ ਮਿਲੇਗੀ
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਦੇ 100% ਟੀਕਾਕਰਣ ਪਿੰਡਾਂ ਨੂੰ 10 ਲੱਖ ਦੀ ਵਿਸ਼ੇਸ਼ ਸਹਾਇਤਾ ਮਿਲੇਗੀ
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਸਰਪੰਚਾਂ ਨੂੰ ਪੰਚਾਇਤੀ ਫ਼ੰਡਾਂ ਵਿਚੋਂ 5000 ਰੁਪਏ ਪ੍ਰਤੀ ਦਿਨ ਵਰਤੋਂ ਲਈ ਅਤੇ ਨਾਲ ਹੀ ਐਮਰਜੈਂਸੀ ਵਿਚ ਕੋਵਿਡ ਦੇ ਇਲਾਜ ਲਈ ਵੱਧ ਤੋਂ ਵੱਧ 50,000 ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ। । ਇਸ ਦੇ ਨਾਲ ਹੀ ਸਰਪੰਚ ਅਤੇ ਪੰਚਾ ਨੂੰ ਠੀਕਰੀ ਪੈਰਾ ਦੇਣ ਲਈ ਵੀ ਕਿਹਾ ਗਿਆ ।