ਬਠਿੰਡਾ: ਕਰੋਨਾ ਨਾਲ 24 ਘੰਟਿਆਂ ਵਿੱਚ ਹੋਈਆਂ 21 ਮੌਤਾਂ,611 ਨਵੇਂ ਕੇਸ



ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 21 ਮੌਤਾਂ, 611 ਨਵੇਂ ਕੇਸ ਆਏ ਤੇ 716 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ


ਬਠਿੰਡਾ, 20 ਮਈ (    ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 289670 ਸੈਂਪਲ ਲਏ ਗਏ। ਜਿਨਾਂ ਵਿਚੋਂ 35211 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 27863 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 6609 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 739 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।


          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 21 ਦੀ ਮੌਤ, 611 ਨਵੇਂ ਕੇਸ ਆਏ ਤੇ 716 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।


  


Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends