ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ ਦੀ 12 ਮੌਤ, 891 ਨਵੇਂ ਕੇਸ ਆਏ ਤੇ 615 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ

 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ

ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ ਦੀ 12 ਮੌਤ, 891 ਨਵੇਂ ਕੇਸ ਆਏ ਤੇ 615 ਹੋਏ ਤੰਦਰੁਸਤ : ਡਿਪਟੀ ਕਮਿਸ਼ਨਰ

      

ਬਠਿੰਡਾ, 13 ਮਈ ( ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 264516 ਸੈਂਪਲ ਲਏ ਗਏ। ਜਿਨਾਂ ਵਿਚੋਂ 30472 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 22691 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 7202 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 579 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 12 ਦੀ ਮੌਤ, 891 ਨਵੇਂ ਕੇਸ ਆਏ ਤੇ 615 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।

💐🌿Follow us for latest updates 👇👇👇

Featured post

PSTET Previous Year Question Papers Solved || Mock Tests || Quizzes || and study materials

PSTET  Previous Year Question Papers Solved & Study Materials If you are preparing for PSTET 2026, 2027 , then practicing PSTET Previo...

RECENT UPDATES

Trends