ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਗਿਣਤੀ 50% ਤੱਕ ਸੀਮਤ ਕਰਨ ਦੇ ਆਦੇਸ਼

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਵਾਰ ਫਿਰ ਪੂਰੀ ਤਾਲਾਬੰਦੀ ਨੂੰ ਨਕਾਰ ਦਿੱਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ ਪਾਬੰਦੀਆਂ ਹੁਣ ਕਈ ਸੂਬਿਆਂ ਨਾਲੋਂ ਜਿਆਦਾ ਸਖ਼ਤ ਹਨ ।ਕੈਪਟਨ ਅਮਰਿੰਦਰ ਸਿੰਘ ਵਲੋਂ ਦੁਕਾਨਾਂ ਦੇ ਪੜਾਅਵਾਰ ਖੋਲ੍ਹਣ ਦੀ ਗੱਲ ਕਹੀ ਗਈ ਹੈ ।

  ਕੋਰੋਨਾ ਕੇਸਾਂ ਦੇ ਵਿਚਾਲੇ ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਗਿਣਤੀ 50% ਤੱਕ ਸੀਮਤ ਕਰਨ ਦੇ ਆਦੇਸ਼ ਦਿੱਤੇ ।

ਉਨ੍ਹਾਂ ਫੂਡ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਕੋਵਿਡ ਮਰੀਜ਼ਾਂ ਨੂੰ ਰਾਸ਼ਨ ਵੰਡਣ ਲਈ 5 ਲੱਖ ਦੇ ਵਾਧੂ ਫੂਡ ਪੈਕਟ ਤਿਆਰ ਕਰਨ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਹਰੇਕ ਮਰੀਜ਼ ਨੂੰ ਵਿਅਕਤੀਗਤ ਤੌਰ 'ਤੇ ਇਕ ਪੈਕੇਟ ਮਿਲਦਾ ਰਹੇ | ਰਾਜ ਸਰਕਾਰ ਨੇ 1.41 ਕਰੋੜ ਸਮਾਰਟ ਰੈਸ਼ਨ ਕਾਰਡ ਲਾਭਪਾਤਰੀਆਂ ਲਈ 10 ਕਿਲੋ ਆਟਾ ਵਾਧੂ ਦੇਣ ਦਾ ਐਲਾਨ ਵੀ ਕੀਤਾ ਹੈ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends