ਸਰਕਾਰੀ ਅਧਿਸੂਚਨਾ ਜਾਰੀ, ਸਕੂਲਾਂ ਵਿੱਚ ਮੌਜੂਦ ਰਹਿਣਗੇ 50% ਅਧਿਆਪਕ

 

ਡੀਪੀਆਈ ਵੱਲੋਂ ਅੱਜ ਅਧਿਆਪਕਾਂ ਦੇ ਸਕੂਲਾਂ ਵਿੱਚ ਹਾਜ਼ਰੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿ ਰਾਜ ਦੇ ਜਿਹੜੇ ਸਰਕਾਰੀ ਸਕੂਲਾਂ ਵਿੱਚ ਸਟਾਫ/ਅਧਿਆਪਕਾਂ ਦੀ ਗਿਣਤੀ 10 ਤੋਂ ਜ਼ਿਆਦਾ ਹੈ, ਉਹਨਾਂ ਸਕੂਲਾਂ ਵਿੱਚ 50% ਸਟਾਫ ਨੂੰ ਹੀ ਰੋਟੇਸ਼ਨ ਵਾਈਜ਼ ਬੁਲਾਇਆ ਜਾਵੇ। 

ਡੀਪੀਆਈ ਵੱਲੋਂ ਸਮੂਹ  ਸਕੂਲ ਮੁੱਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕੋਵਿਡ-19 ਦੀਆਂ ਸਮੇਂ-ਸਮੇਂ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ।

💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends