ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਵਾਰਡਰ ਦੀਆਂ 815 ਅਤੇ 32 ਮੈਟਰਨ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ

 


ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਵਾਰਡਰ ਦੀਆਂ 815 ਅਤੇ 32 ਮੈਟਰਨ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ 

ਚੰਡੀਗੜ੍ਹਹ, 7 ਮਈ 2021 - ਘਰ-ਘਰ ਰੋਜ਼ਗਾਰ ਦੀ ਨੀਤੀ ਤਹਿਤ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਜੇਲ੍ਹ ਵਿਭਾਗ ਵਿਚ ਵਾਰਡਰ ਦੀਆਂ 815 ਅਤੇ 32 ਮੈਟਰਨ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ।

ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਬਹਿਲ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਮਿਤੀ 10 ਮਈ ਤੋਂ 31 ਮਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ। 


 ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

For more Govt jobs in PUNJAB visit 

💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends