ਅੰਮ੍ਰਿਤਸਰ: 13 ਵਿਅਕਤੀਆਂ ਦੀ ਮੌਤ,199 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

 

ਕੋਰੋਨਾ ਤੋਂ ਮੁਕਤ ਹੋਏ 400 ਵਿਅਕਤੀ ਪਰਤੇ ਆਪਣੇ ਘਰਾਂ ਨੂੰ

--- ਅੱਜ 199 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

----ਜਿਲਾ ਅੰਮ੍ਰਿਤਸਰ ਵਿੱਚ ਕੁਲ ਐਕਟਿਵ ਕੇਸ 3700

ਅੰਮ੍ਰਿਤਸਰ, 27 ਮਈ --- ਜਿਲਾ ਅੰਮ੍ਰਿਤਸਰ ਵਿੱਚ ਅੱਜ 199 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 400 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 38922 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 3700 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਹੁਣ ਤੱਕ 1400 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 13 ਵਿਅਕਤੀਆਂ ਦੀ ਮੌਤ ਹੋਈ ਹੈ।

ਕਰੋਨਾ ਅਪਡੇਟ : ਹਰ ਜ਼ਿਲ੍ਹੇ ਦੀ ਅਪਡੇਟ 


💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

ਸਭ ਤੋਂ ਵੱਧ ਪੜੀਆਂ ਪੋਸਟਾਂ

RECENT UPDATES

Trends