ਦਸਵੀਂ ਦਾ ਨਤੀਜਾ ਪੀ੍ ਬੋਰਡ ਪ੍ਰੀਖਿਆ ਵਿੱਚ ਪ੍ਰਾਪਤ ਅੰਕਾਂ ਦੇ ਅਧਾਰ ਤੇ

 

COVID-19 ਮਹਾਂਮਾਰੀ ਦੇ ਚਲਦੇ ਸੈਸ਼ਨ 2020-21 ਦੀ ਸਲਾਨਾ ਮੈਟ੍ਰਿਕ ਪ੍ਰੀਖਿਆ ਇਸ ਸਾਲ ਨਹੀਂ ਕਰਵਾਈ ਜਾ ਸਕੀ। ਇਸ ਲਈ ਰਾਜ ਵਿੱਚ ਦਸਵੀਂ ਜਮਾਤ ਵਿੱਚ ਪੜਦੇ ਵਿਦਿਆਰਥੀਆਂ ਦਾ ਮੈਟਿਕ ਦਾ ਸਲਾਨਾ ਨਤੀਜਾ ਸੈਸ਼ਨ 2020-21 ਵਿੱਚ ਕਰਵਾਈ ਪੀ-ਬੋਰਡ ਪ੍ਰੀਖਿਆ ਵਿੱਚ ਪ੍ਰਾਪਤ ਅੰਕਾਂ ਦੇ ਅਧਾਰ 'ਤੇ ਕੀਤਾ ਜਾਵੇਗਾ।


 ਜਿਨ੍ਹਾਂ ਸਕੂਲਾਂ ਵਿੱਚ ਕੁਝ ਵਿਦਿਆਰਥੀ ਪ੍ਰੀ-ਬੋਰਡ ਪ੍ਰੀਖਿਆਵਾਂ ਵਿੱਚ ਨਹੀਂ ਬੈਠ ਸਕੇ ਸਨ, ਅਜਿਹੇ ਵਿਦਿਆਰਥੀਆਂ ਦੇ ਪ੍ਰੀ-ਬੋਰਡ ਪ੍ਰੀਖਿਆ ਦੇ ਅੰਕਾਂ ਦਾ ਮੁਲਾਂਕਣ ਵਿਭਾਗ ਵੱਲੋਂ ਲਏ ਗਏ PAS/Bimonthly ਪ੍ਰੀਖਿਆਵਾਂ(July, September, November and December) ਵਿੱਚੋਂ ਪ੍ਰਾਪਤ ਅੰਕਾਂ ਦੇ ਅਧਾਰ 'ਤੇ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।


Share post to friends:

💐🌿Follow us for latest updates 👇👇👇

Featured post

PSTET Previous Year Question Papers Solved || Mock Tests || Quizzes || and study materials

PSTET  Previous Year Question Papers Solved & Study Materials If you are preparing for PSTET 2026, 2027 , then practicing PSTET Previo...

RECENT UPDATES

Trends