ਸ਼ਨੀਵਾਰ ਨੂੰ ਸਾਰੇ ਸਕੂਲ ਰਹਿਣਗੇ ਜ਼ਿਲ੍ਹਾ ਸਿੱਖਿਆ ਅਫ਼ਸਰ
ਭਾਵੇਂ ਕਿ ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਅਤੇ ਐਤਵਾਰ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ
ਪਰ ਫਿਰ ਵੀ ਸਰਕਾਰੀ ਸਕੂਲ ਖੁੱਲ੍ਹੇ ਰਹਿਣਗੇ ਇਹ ਜਾਣਕਾਰੀ ਰੂਪਨਗਰ ਵੱਲੋਂ ਸਾੰਝੀ ਕੀਤੀ ਗਈ ਹੈ
ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...