ਅੱਠਵੀਂ ਅਤੇ ਦਸਵੀਂ ਦੇ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਨੇ ਮਾਰੀ ਵਾਜੀ

ਅੱਠਵੀਂ ਅਤੇ ਦਸਵੀਂ ਦੇ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਨੇ ਮਾਰੀ ਵਾਜੀ

ਅੱਠਵੀਂ ਜਮਾਤ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਨਤੀਜਾ 99.91% ਅਤੇ ਪਾ੍ਇਵੇਟ ਸਕੂਲਾਂ ਦਾ ਨਤੀਜਾ 99.85% ਰਿਹਾ।



8ਵੀਂ ਜਮਾਤ ਦੇ ਨਤੀਜੇ ਐਲਾਨਦਿਆਂ ਦੱਸਿਆ ਕਿ ਇਸ ਪ੍ਰੀਖਿਆ ਵਿਚ ਸੂਬੇ ਦੇ 11268 ਸਕੂਲਾਂ ਦੇ 307272 ਵਿਦਿਆਰਥੀ ਸ਼ਾਮਿਲ ਹੋਏ, ਜਿੰਨਾ ਵਿਚੋਂ 306893 ਵਿਦਿਆਰਥੀ ਪਾਸ ਹੋਏ। ਉਨ੍ਹਾਂ ਦੱਸਿਆ ਕਿ ਬੋਰਡ ਦੇ ਨਤੀਜੇ ਕੱਲ੍ਹ ਸਵੇਰੇ 8 ਵਜੇ ਤੋਂ ਬਾਅਦ ਬੋਰਡ ਦੀ ਵੈੱਬਸਾਈਟ 'ਤੇ ਉਪਲਬਧ ਹੋਣਗੇ।
ਸਰਕਾਰੀ ਸਕੂਲਾਂ ਦਾ ਦਸਵੀਂ ਜਮਾਤ ਦਾ ਨਤੀਜਾ ਪਾ੍ਇਵੇਟ ਸਕੂਲਾਂ ਨਾਲੋਂ ਰਿਹਾ ਸ਼ਾਨਦਾਰ।ਦਸਵੀਂ ਜਮਾਤ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਨਤੀਜਾ 99.96% ਅੱਤੇ ਪਾ੍ਇਵੇਟ ਸਕੂਲਾਂ ਦਾ ਨਤੀਜਾ 99.89% ਰਿਹਾ।





ਬੋਰਡ ਦੇ ਮੁੱਖ ਦਫ਼ਤਰ ਮੋਹਾਲੀ ਤੋਂ ਪੱਤਰਕਾਰਾਂ ਨਾਲ ਜ਼ੂਮ ਐਪ ਰਾਹੀਂ ਆਨਲਾਈਨ ਗੱਲਬਾਤ ਕਰਦਿਆਂ ਬੋਰਡ ਦੇ ਚੇਅਰਮੈਨ ਯੋਗਰਾਜ ਸ਼ਰਮਾ ਨੇ ਦੱਸਿਆ ਕਿ10ਵੀਂ ਦੀ ਪ੍ਰੀਖਿਆ ਵਿਚ ਸੂਬੇ ਦੇ ਕੁੱਲ 7592 ਸਕੂਲਾਂ ਦੇ ਕੁੱਲ 321384 ਵਿਦਿਆਰਥੀਆਂ ਨੇ ਹਿੱਸਾ ਲਿਆ , ਜਿੰਨਾ ਵਿਚੋਂ 321163 ਵਿਦਿਆਰਥੀ ਪਾਸ ਹੋਏ

 

💐🌿Follow us for latest updates 👇👇👇

Featured post

PSTET Previous Year Question Papers Solved || Mock Tests || Quizzes || and study materials

PSTET  Previous Year Question Papers Solved & Study Materials If you are preparing for PSTET 2026, 2027 , then practicing PSTET Previo...

RECENT UPDATES

Trends