ਸ੍ਰੀ ਮੁਕਤਸਰ ਸਾਹਿਬ - ਸ਼ਨਿੱਚਰਵਾਰ ਨੂੰ ਅਧਿਆਪਕ ਵੀ
ਨਹੀਂ ਜਾਣਗੇ ਸਕੂਲ - ਡੀ.ਈ.ਓ.
ਕੋਰੋਨਾ ਕਾਰਨ ਸਾਰੇ ਸਕੂਲ ਬੰਦ ਹਨ, ਪਰ ਅਧਿਆਪਕ
ਸਕੂਲ ਵਿਚ ਹਾਜ਼ਰ ਹੁੰਦੇ ਹਨ, । ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ਾਂ 'ਤੇ ਸ਼ਨਿੱਚਰਵਾਰ ਨੂੰ
ਤਾਲਾਬੰਦੀ ਹੋਣ ਕਾਰਨ ਅਧਿਆਪਕ ਵੀ ਸਕੂਲ ਹਾਜ਼ਰ ਨਹੀਂ
ਹੋਣਗੇ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ
ਸਿੰਘ ਖੋਸਾ ਨੇ ਦਿੱਤੀ।