ਹੜਤਾਲ ਕਰ ਰਹੇ ਸਿਹਤ ਵਿਭਾਗ ਦੇ ਕਰਮਚਾਰੀਆਂ ਦੀਆਂ ਸੇਵਾਵਾਂ ਕਲ ਤੌਂ ਖਤਮ : ਪੰਜਾਬ ਸਰਕਾਰ

 

ਪੰਜਾਬ ਸਰਕਾਰ ਨੇ ਸਿਹਤ ਵਿਭਾਗ ਦੇ ਹੜਤਾਲ ਤੇ ਬੈਠੇ ਕਰਮਚਾਰੀਆਂ ਨੂੰ ਕਿਹਾ ਹੈ ਕਿ:

 covid ਦੀ ਮਾਹਾਮਾਰੀ ਦੇ ਚਲਦੇ ਹੜਤਾਲ ਕਾਰਨ ਸਿਹਤ ਵਿਭਾਗ ਦਾ ਕੰਮ ਬਹੁਤ ਪ੍ਰਭਾਵਿੱਤ ਹੋ ਰਿਹਾ ਹੈ ਅਤੇ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਨਾਲ ਆਮ ਲੋਕਾਂ ਦੀ ਜਿੰਦਗੀ ਵੀ ਖਤਰੇ ਵਿਚ ਪੈ ਰਹੀ ਹੈ। 



ਇਸ ਸਬੰਧੀ ਸਮੂਹ ਕਰਮਚਾਰੀਆਂ ਨੂੰ ਫਿਰ ਤੋਂ ਅਪੀਲ ਕੀਤੀ ਜਾਂਦੀ ਹੈ ਕਿ ਮਿਤੀ 10.05.2021 ਨੂੰ ਸਵੇਰੇ 10.00 ਵਜੇ ਤੱਕ ਹੜਤਾਲ ਖਤਮ ਕਰਕੇ ਆਪਣੀ ਡਿਊਟੀ ਜੁਆਇੰਨ ਕਰਨ। 


ਜੇਕਰ ਹੜਤਾਲ ਤੇ ਗਏ ਕਰਮਚਾਰੀਆਂ ਵੱਲੋਂ ਮਿਤੀ 10.05.2021 ਨੂੰ ਸਵੇਰੇ 10.00 ਵਜ਼ੇ ਤੱਕ ਡਿਊਟੀ ਜੁਆਇੰਨ ਨਹੀਂ ਕੀਤੀ ਜਾਂਦੀ ਤਾਂ ਇਹਨਾਂ ਕਰਮਚਾਰੀਆਂ ਦੀਆਂ ਠੇਕੇ ਦੀਆਂ ਸੇਵਾਂਵਾ ਤੁਰੰਤ ਪ੍ਰਭਾਵ ਤੋਂ ਖਤਮ ਕਰ ਦਿੱਤੀਆਂ ਜਾਣਗੀਆਂ ਅਤੇ ਭਵਿੱਖ ਵਿਚ ਸਿਹਤ ਵਿਭਾਗ ਅਧੀਨ ਕਿਸੇ ਵੀ ਅਸਾਮੀ ਲਈ ਇਹਨਾਂ ਕਰਮਚਾਰੀਆਂ ਨੂੰ ਨਹੀਂ ਵਿਚਾਰਿਆ ਜਾਵੇਗਾ।



💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends