बुधवार, जून 02, 2021

ਮੰਤਰੀ ਮੰਡਲ ਦੀ ਬੈਠਕ ਅੱਜ, ਹੋ ਸਕਦੇ ਵੱਡੇ ਫੈਸਲੇ

 ਪੰਜਾਬ ਕੈਬਨਿਟ ਦੀ ਇਕ ਅਹਿਮ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੱਦੀ ਹੈ। ਸਰਕਾਰੀ ਹਲਕਿਆਂ ਨੇ ਦੱਸਿਆ ਕਿ ਇਹ ਬੈਠਕ ਦੁਪਹਿਰ 3 ਵਜੇ ਹੋਵੇਗੀ। ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ, ਜਿਸ ਵਿਚ ਪੰਜਾਬ ਸਰਕਾਰ ਵੱਲੋਂ ਕੁਝ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਬੈਠਕ ਦਾ ਏਜੰਡਾ ਮੰਤਰੀਆਂ ਨੂੰ ਭੇਜ ਦਿੱਤਾ ਗਿਆ ਹੈ।

Today's Highlight

ਵੱਧ ਰਹੀ ਤਪਸ਼ ਅਤੇ ਲੂ ਤੋਂ ਬਚਣ ਲਈ ਸਿਵਲ ਸਰਜਨ ਵੱਲੋਂ ਹਦਾਇਤਾਂ ਜਾਰੀ, ਪੜ੍ਹੋ

  ਵੱਧ ਰਹੀ ਤਪਸ਼, ਲੂ ਤੋਂ ਬਚੋਂ - ਸਿਵਲ ਸਰਜਨ ਕਿੱਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪਾਣੀ ਪੀਓ ਅੰਮ੍ਰਿਤਸਰ 10 ਜੂਨ : ਵੱਧ ਰਹੀ ਤਪਸ਼ ਅਤੇ ਲੂ ਤੋਂ ਬਚਣ ਲਈ ਸਿਵਲ ਸਰਜਨ ਦਫ਼...