ਸਿਆਸਤ: ਅਕਾਲੀ ਦਲ ਅਤੇ ਬਸਪਾ ਦਾ ਗਠਜੋੜ, 20 ਸੀਟਾਂ ਤੇ ਲੜੇਗੀ ਬਸਪਾ

ਬਹੁਜਨ ਸਮਾਜ ਪਾਰਟੀ (ਬਸਪਾ) ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ  ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ। 




ਗਠਜੋੜ ਦਾ ਰਸਮੀ ਐਲਾਨ ਅੱਜ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ  ਵਲੋਂ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ 'ਚ ਕਰ ਦਿੱਤਾ ਗਿਆ ਹੈ। 

ਇਸ ਮੌਕੇ ਅਕਾਲੀ ਦਲ ਵਲੋਂ ‘ਬਹੁਜਨ ਅਤੇ ਅਕਾਲੀ

ਜੋੜ, ਅੱਜ ਪੰਜਾਬ ਦੀ ਇਹੀ ਲੋੜ’, ‘ਸਿਰਫ ਪੰਜਾਬ 'ਚ

ਤਿੰਨ ਹੀ ਨਾਮ ਬਾਦਲ, ਮਾਇਆਵਤੀ ਤੇ ਕਾਂਸ਼ੀਰਾਮ ਦਾ

ਨਵਾਂ ਨਾਅਰਾ ਵੀ ਦਿੱਤਾ ਗਿਆ ਹੈ।

ਪੰਜਾਬ ਵਿਚ ਬਸਪਾ 20 ਸੀਟਾਂ 'ਤੇ ਲੜੇਗੀ ਚੋਣ : ਮਾਝੇ ਵਿਚ 5 ਸੀਟਾਂ , ਦੋਆਬਾ ਵਿਚ 8 ਸੀਟਾਂ , ਮਾਲਵੇ ਵਿਚ 7 ਸੀਟਾਂ 'ਤੇ ਲੜੇਗੀ ਚੋਣ।
25 ਸਾਲਾਂ ਬਾਅਦ ਦੋਨਾਂ ਪਾਰਟੀਆਂ ਇਕ ਵਾਰ ਫਿਰ ਇਕਠੇ ਚੋਣਾਂ ਲੜਨਗੀਆਂ।

💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends