ਸਾਂਝਾ ਅਧਿਆਪਕ ਮੋਰਚਾ ਦੇ ਐਕਸ਼ਨ ਉਪਰੰਤ 22 ਜੂਨ 2021 ਨੂੰ ਮੀਟਿੰਗ ਸਿੱਖਿਆ ਮੰਤਰੀ ਨਾਲ

 ਅੱਜ ਦੇ ਸਾਂਝਾ ਅਧਿਆਪਕ ਮੋਰਚਾ ਦੇ ਐਕਸ਼ਨ ਉਪਰੰਤ 22ਜੂਨ 2021 ਮੀਟਿੰਗ ਸਬੰਧੀ  ਪ੍ਰਸ਼ਾਸਨ ਵੱਲੋਂ ਮੌਕੇ ਤੇ ਆ ਕੇ ਕਨਵੀਨਰਾਂ ਨੂੰ ਲਿਖਤੀ ਪੱਤਰ ਦਿੱਤਾ ਗਿਆ ।

ਸਾੰਝੇ ਅਧਿਆਪਕ ਮੋਰਚੇ ਦੀ ਮੀਟਿੰਗ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਕੈਪਟਨ ਸੰਦੀਪ ਸੰਧੂ ਨਾਲ 22 ਜੂਨ ਨੂੰ 11 ਵਜੇ ਹੋਵੇਗੀ।




💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends