ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਤੇ ਭਰਤੀ ਹੁਣ ਅਪਲਾਈ ਕਰੋ 9 ਜੂਨ ਤੱਕ

 

ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਵੱਲੋਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਨੂੰ ਭਰਨ ਸਬੰਧੀ ਯੋਗ ਉਮੀਦਵਾਰਾਂ ਪਾਸੋਂ ਵਿਭਾਗ ਦੀ ਵੈਬਸਾਈਟ 21-12-2020 ਤੱਕ ਮੰਗ ਕੀਤੀ ਗਈ ਸੀ। 



ਇਸ ਤੋਂ ਬਾਅਦ ਇਸ ਵਿੱਚ ਅਪਲਾਈ ਕਰਨ ਦੀ ਮਿਤੀ ਵਿੱਚ 21.4.2021 ਤੱਕ ਵਾਧਾ ਕੀਤਾ ਗਿਆ ਸੀ। ਕੁਝ ਤਕਨੀਕੀ ਕਾਰਨਾਂ ਕਰਕੇ ਹੁਣ ਇਹਨਾਂ ਅਸਾਮੀਆਂ ਵਿੱਚ ਅਪਲਾਈ ਕਰਨ ਦੀ ਮਿਤੀ 09.06.2021 ਤੱਕ ਦਾ ਵਾਧਾ ਕੀਤਾ ਗਿਆ ਹੈ। ਬਾਕੀ ਸ਼ਰਤਾਂ ਅਤੇ ਜਾਣਕਾਰੀ  ਵੈਬਸਾਈਟ www.educationrecruitmentboard.com ; ਤੇ ਹੈ


Share post to friends:

💐🌿Follow us for latest updates 👇👇👇

Featured post

PSTET Previous Year Question Papers Solved || Mock Tests || Quizzes || and study materials

PSTET  Previous Year Question Papers Solved & Study Materials If you are preparing for PSTET 2026, 2027 , then practicing PSTET Previo...

RECENT UPDATES

Trends