ਅੰਮ੍ਰਿਤਸਰ: ਅੱਜ 146 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ ,7ਵਿਅਕਤੀਆਂ ਦੀ ਮੌਤ,

 

ਕੋਰੋਨਾ ਤੋਂ ਮੁਕਤ ਹੋਏ 330 ਵਿਅਕਤੀ ਪਰਤੇ ਆਪਣੇ ਘਰਾਂ ਨੂੰ

--- ਅੱਜ 146 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

----ਜਿਲਾ ਅੰਮਿ੍ਰਤਸਰ ਵਿੱਚ ਕੁਲ ਐਕਟਿਵ ਕੇਸ 2549

ਅੰਮਿ੍ਰਤਸਰ, 3 ਜੂਨ --- ਜਿਲਾ ਅੰਮਿ੍ਰਤਸਰ ਵਿੱਚ ਅੱਜ 146 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 330 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 41043 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 2549 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਹੁਣ ਤੱਕ 1475 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 7 ਵਿਅਕਤੀ ਦੀ ਮੌਤ ਹੋਈ ਹੈ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends