ਅੰਮ੍ਰਿਤਸਰ: 9 ਵਿਅਕਤੀਆਂ ਦੀ ਮੌਤ, 104 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

 

ਕੋਰੋਨਾ ਤੋਂ ਮੁਕਤ ਹੋਏ 152 ਵਿਅਕਤੀ ਪਰਤੇ ਆਪਣੇ ਘਰਾਂ ਨੂੰ

--- ਅੱਜ 104 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

----ਜਿਲਾ ਅੰਮਿ੍ਰਤਸਰ ਵਿੱਚ ਕੁਲ ਐਕਟਿਵ ਕੇਸ 1860

ਅੰਮਿ੍ਰਤਸਰ, 9 ਜੂਨ --- ਜਿਲਾ ਅੰਮਿ੍ਰਤਸਰ ਵਿੱਚ ਅੱਜ 104 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 152 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 42401 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1860 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਹੁਣ ਤੱਕ 1514 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 9 ਵਿਅਕਤੀ ਦੀ ਮੌਤ ਹੋਈ ਹੈ।


ਕਰੋਨਾ ਅਪਡੇਟ ਪੰਜਾਬ , ਦੇਖੋ ਅੱਜ ਦੀ ਅਪਡੇਟ


Share this Post to friends :

💐🌿Follow us for latest updates 👇👇👇

Featured post

PSTET Previous Year Question Papers Solved & Study Materials

PSTET 2026 Previous Year Question Papers Solved & Study Materials If you are preparing for PSTET 2026 , then practicing PSTET Previous...

RECENT UPDATES

Trends