ਆਂਗਨਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀਆਂ 4422 ਅਸਾਮੀਆਂ ਤੇ ਭਰਤੀ ਨੋਟੀਫਿਕੇਸ਼ਨ ਜਾਰੀ

 


ਪੰਜਾਬ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਲਈ ਇਸ਼ਤਿਹਾਰ ਪੰਜਾਬ ਰਾਜ ਦੇ ਵੱਖ-ਵੱਖ ਜ਼ਿਲਿਆਂ ਵਿੱਚ 1170 ਆਂਗਣਵਾੜੀ ਵਰਕਰਾਂ, 32 ਮਿੰਨੀ ਆਂਗਣਵਾੜੀ ਵਰਕਰਾਂ ਅਤੇ 3220 ਆਂਗਣਵਾੜੀ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ (ਕੇਵਲ ਇਸਤਰੀ ਉਮੀਦਵਾਰਾਂ ਲਈ)ਦੀ ਭਰਤੀ ਨਿਰੋਲ ਮਾਣਭੱਤੇ ਤੇ ਆਧਾਰ ਤੇ ਕੀਤੀ ਜਾਣੀ ਹੈ। 


ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਖਾਲੀ ਅਸਾਮੀਆਂ ਸਬੰਧੀ ਨਿਰਧਾਰਿਤ ਪਾਤਰਤਾ ਸਥਾਨ ਪਿੰਡਵਾਰਡ, ਉਮਰ ਹੱਦ, ਵਿੱਦਿਅਕ ਯੋਗਤਾ ਆਦਿ ਸ਼ਰਤਾਂ ਦਾ ਵੇਰਵਾ ਸਮੇਤ ਅਰਜ਼ੀ ਫਾਰਮ ਦੀ ਮੁਕੰਮਲ ਜਾਣਕਾਰੀ ਲਈ ਵਿਭਾਗ ਦੀ, ਜਿਲ੍ਹੇ ਦੀ website ਅਤੇ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਾਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੇ ਦਫਤਰ ਨਾਲ ਸੰਪਰਕ ਕਰੋ । 


ਭਰਤੀੀ ਸਬੰਧੀ ਬਿਨੈਕਾਰੀ ਦੇਣ ਲਈ ਯੋਗ ਵਾਰਾਂ ਵੱਲੋਂ ਬਿਨੈਪੱਤਰ ਇਸ਼ਤਿਹਾਰ ਜਾਰੀ ਹੋਣ ਦੀ ਮਿਤੀ ਤੋਂ 30 ਦਿਨਾਂ ਦੇ ਅੰਦਰ ਇਲਾਕੇ ਨਾਲ ਸਬੰ ਖਾਲ ਵਿਕਾਸ ਪ੍ਰੋਜੈਕਟ ਅਫਸਰ ਨੂੰ ਦਸਤੀ ਜਾਂ ਰਜਿਸਟਰਡ ਪੋਸਟ ਰਾਹੀਂ ਭੇਜੇ ਸਕਦੇ ਹਨ।

ਮਹੱਤਵ ਪੂਰਨ ਲਿੰਕ:
ਆਂਗਨਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀਆਂ 4422 ਅਸਾਮੀਆਂ ਤੇ ਭਰਤੀ

ਆਂਖਗਨਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀਆਂ 4422 ਅਸਾਮੀਆਂ ਤੇ ਭਰਤੀ
ਸਿੱਖਿਅਕ ਯੋਗਤਾ ਅਤੇ ਚੋਣ ਦਾ ਢੰਗ ਪੜ੍ਹੋ ਇਥੇ

ਆਂਗਨਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀਆਂ 4422 ਅਸਾਮੀਆਂ ਤੇ ਭਰਤੀ : ਅਪਲਾਈ ਕਰਨ ਲਈ ਪ੍ਰੋਫੋਰਮਾ  ਦੇਖੋ ਇਥੇ






Featured post

TEHSILDAR/ PCS/ ETO/ BDPO RECRUITMENT 2025 : ਪੰਜਾਬ ਸਰਕਾਰ ਵੱਲੋਂ 322 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਮੰਗੀਆਂ

TEHSILDAR/ PCS/ ETO/ BDPO RECRUITMENT 2025 : ਪੰਜਾਬ ਸਰਕਾਰ ਵੱਲੋਂ 322 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਮੰਗੀਆਂ Comprehensive Guide t...

RECENT UPDATES

Trends