ਫੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮਿਤੀ ਤੈਅ

 


ਭਾਰਤੀ ਫ਼ੌਜ ਵਿਚ ਵੱਖ-ਵੱਖ ਵਰਗਾਂ ਵਿਚ ਭਰਤੀ ਲਈ 7 ਤੋਂ 26 ਫਰਵਰੀ ਤੁਕ ਹੋਏ ਸਰੀਰਕ ਟੈਸਟਾਂ ਵਿਚ ਪਾਸ ਉਮੀਦਵਾਰਾਂ ਦੀ 25 ਜੁਲਾਈ ਨੂੰ ਲਿਖਤੀ ਪ੍ਰੀਖਿਆ ਲਈ ਜਾਵੇਗੀ। ਇਸ ਸਬੰਧੀ ਫ਼ੌਜ ਭਰਤੀ ਦਫ਼ਤਰ ਨੇ ਰੋਲ ਨੰਬਰ ਪ੍ਰਾਪਤ ਕਰਨ ਲਈ ਸਮਾਂ ਸਾਰਣੀ ਜਾਰੀ ਕਰ ਦਿੱਤੀ ਹੈ।

Also Read: ਪੰਜਾਬ ਪੁਲਿਸ ਭਰਤੀ ਅਪਡੇਟ 4000 ਤੋਂ ਵਧ ਅਸਾਮੀਆਂ ਤੇ ਭਰਤੀ

ਆਂਗਣਵਾੜੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਜਲਦੀ ਕਰੋ ਅਪਲਾਈ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੈ ਸਿੰਘ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਆਰਮੀ ਭਰਤੀ ਡਾਇਰੈਕਟਰ ਕਰਨਲ ਆਰਆਰ ਚੰਦੇਲ ਨੇ ਦੱਸਿਆ ਕਿ 25 ਜੁਲਾਈ ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਵਿਚ 3900 ਦੇ ਕਰੀਬ ਉਮੀਦਵਾਰ ਪ੍ਰੀਖਿਆ ਦੇਣਗੇ ਪੰਜ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਤੇ ਫ਼ਤਿਹਗੜ੍ਹ ਸਾਹਿਬ ਦੇ ਉਮੀਦਵਾਰਾਂ ਦੇ ਲਿਖਤੀ ਇਮਤਿਹਾਨ ਬਾਰੇ ਦੱਸਿਆ ਗਿਆ ਹੈ ਕਿ ਇਹ ਪ੍ਰੀਖਿਆ 25 ਜੁਲਾਈ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਕਰਵਾਈ ਜਾਵੇਗੀ। 



ਉਮੀਦਵਾਰਾਂ ਨੂੰ 6 ਜੁਲਾਈ ਤੋਂ ਰੋਲ ਨੰਬਰ ਜਾਰੀ ਕੀਤੇ ਜਾਣਗੇ, ਜਿਸ ਵਿਚ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਅਤੇ ਬਰਨਾਲਾ ਦੀਆਂ ਸਾਰੀਆਂ ਤਹਿਸੀਲਾਂ ਦੇ ਉਮੀਦਵਾਰਾਂ ਨੂੰ ਰੋਲ ਨੰਬਰ ਆਰਮੀ ਦਫ਼ਤਰੀ ਵਿਖੇ ਦਿੱਤੇ ਜਾਣਗੇ।
WE ARE ON TELGRAM,JOIN TELEGRAM GROUP FOR LATEST UPDATES FROM JOBSOFTODAY

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends