ਘਰ- ਘਰ ਰੋਜ਼ਗਾਰ: ਮੱਛੀ ਪਾਲਣ ਵਿਭਾਗ ਵਲੋਂ ਭਰਤੀ , 27 ਜੂਨ ਤੱਕ ਅਰਜ਼ੀਆਂ ਦੀ ਮੰਗ


ਘਰ- ਘਰ ਰੋਜ਼ਗਾਰ, ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ www.pb.jobsoftoday.in

ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਣ ਭਵਨ, ਸੈਕਟਰ-68, ਐਸ.ਏ.ਐਸ. ਨਗਰ 
ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸ਼ਤਿਹਾਰ ਨੰ. 5 ਆਫ 21 ਰਾਹੀਂ ਮੱਛੀ ਪਾਲਣ ਅਫ਼ਸਰ ਦੀਆਂ ਵੱਖ-ਵੱਖ ਕੈਟਾਗਰੀਆਂ ਲਈ 27 ਅਸਾਮੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ। ਹੁਣ ਮੱਛੀ ਪਾਲਣ ਵਿਭਾਗ, ਪੰਜਾਬ ਵੱਲੋਂ ਆਪਣੇ ਪੱਤਰ ਮਿਤੀ 11.06 2021 ਰਾਹੀਂ ਅਸਾਮੀਆਂ ਦੀ ਕੈਟਾਗਰੀਵਾਈਜ਼ ਵੰਡ ਵਿਚ ਸੋਧ ਕੀਤੀ ਗਈ ਹੈ, ਜਿਸ ਵਿਚ ਬੀ.ਸੀ, ਸਾਬਕਾ ਫੌਜੀ (ਬੀ ਸੀ.) ਅਤੇ ਸੁਤੰਤਰਤਾ ਸੰਗਰਾਮੀ ਨਵੀਆਂ ਕੈਟਾਗਰੀਆਂ ਸ਼ਾਮਿਲ ਕੀਤੀਆਂ ਗਈਆਂ ਹਨ।

Also read: 



 ਅਧੀਨ ਸੇਵਾਵਾਂ ਚੋਣ ਬੋਰਡ  ਵਲੋਂ ਕਿਹਾ ਗਿਆ ਕਿ ਇਸ਼ਤਿਹਾਰ ਨੰ. 5 ਆਫ 2021 ਰਾਹੀਂ ਮੱਛੀ ਪਾਲਣ ਅਫ਼ਸਰ ਦੀਆਂ ਵੱਖ ਵੱਖ ਕੈਟਾਗਰੀਆਂ ਲਈ ਪ੍ਰਕਾਸ਼ਿਤ 27 ਅਸਾਮੀਆਂ ਲਈ ਉਮੀਦਵਾਰ 18 ਜੂਨ ਤੋਂ 25 ਜੂਨ, 2021 ਤੱਕ ਬੋਰਡ ਦੀ ਵੈੱਬਸਾਈਟ www.sssb.punjab.gov.in ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ। ਫੀਸ ਭਰਨ ਦੀ ਆਖਰੀ ਮਿਤੀ 28 ਜੁਨ ਰੱਖੀ  ਗਈ ਹੈ। 

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends