ਨੌਜਵਾਨ ਲੜਕੇ-ਲੜਕੀਆਂ ਲਈ ਆਰਟੀਫੀਸ਼ਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਲਈ ਮੁਫ਼ਤ ਕੋਰਸ

 


ਨੌਜਵਾਨ ਲੜਕੇ-ਲੜਕੀਆਂ ਲਈ ਆਰਟੀਫੀਸ਼ਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਲਈ ਮੁਫ਼ਤ ਕੋਰਸ

ਬਠਿੰਡਾ, 9 ਜੂਨ-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲੇ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਆਰਟੀਫੀਸ਼ਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦਾ ਮੁਫ਼ਤ ਕੋਰਸ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਹ ਕੋਰਸ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅਤੇ ਆਈ.ਆਈ.ਟੀ. ਰੋਪੜ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਪਰਮਵੀਰ ਸਿੰਘ ਨੇ ਸਾਂਝੀ ਕੀਤੀ।

Also read : PGI CHANDIGARH ADMISSION:ਬੀ.ਐੱਸ.ਸੀ. ਕੋਰਸਾਂ ਵਿਚ ਦਾਖਲੇ ਲਈ, ਅਰਜ਼ੀਆਂ ਦੀ ਮੰਗ

ਘਰ ਘਰ ਰੋਜ਼ਗਾਰ: ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਕੋਰਸ ਦੇ ਦੋ ਮਡਿਊਲ ਹੋਣਗੇ ਪਹਿਲਾ ਮਡਿਊਲ 4 ਹਫਤਿਆਂ ਅਤੇ ਦੂਸਰਾ ਮਡਿਊਲ 12 ਹਫਤਿਆਂ ਦਾ ਹੋਵੇਗਾ। ਇਸ ਕੋਰਸ ਨੂੰ ਕਰਨ ਲਈ ਵਿਦਿਆਰਥੀ ਵੱਲੋਂ ਬਾਹਰਵੀਂ ਜਮਾਤ ਹਿਸਾਬ ਵਿਸ਼ੇ ਵਿੱਚ ਪਾਸ ਕੀਤੀ ਹੋਣੀ ਚਾਹੀਦੀ ਹੈ। ਜੋ ਵਿਦਿਆਰਥੀ ਇਹ ਕੋਰਸ ਕਰਨ ਦੇ ਚਾਹਵਾਨ ਹਨ ਅਤੇ ਵਿਦਿਅਕ ਯੋਗਤਾ ਪੂਰੀ ਕਰਦੇ ਹਨ, ਉਹ ਜਿਲਾ ਮੁੱਖੀ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਸ਼੍ਰੀ ਚਾਂਦ ਠਾਕੁਰ ਅਤੇ ਕਿਰਨ ਕੁਮਾਰ(9351757834) ਨਾਲ ਸੰਪਰਕ ਕਰਨ। ਇਸ ਤੋ ਇਲਾਵਾ ਚਾਹਵਾਨ ਵਿਦਿਆਰਥੀ https://docs.google.com/forms/d/e/1FAIpQLSepAq2HolQYAlrJkQn3GRJAk-bvPcuqRKhCN6IEnV7f8taruQ/viewform ਲਿੰਕ ਨੂੰ ਕਲਿੰਕ ਕਰ ਕੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ।  

ਜਾਣਕਾਰੀ ਆਪਣੇ ਵਿਦਿਆਰਥੀਆਂ ਤੱਕ ਜਰੂਰ ਪੁਜਦੀ ਕਰੋ

  

Featured post

TEACHER RECRUITMENT 2024 NOTIFICATION OUT: ਸਕੂਲਾਂ ਵਿੱਚ ਟੀਚਿੰਗ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ

  DESGPC Recruitment 2025 - Comprehensive Guide DESGPC Recruitment 2025: Comprehensive Guid...

RECENT UPDATES

Trends