LIBRARIAN RECRUITMENT: ਸਕੂਲਾਂ ਵਿੱਚ ਲਾਇਬ੍ਰੇਰੀਅਨ ਦੀ ਭਰਤੀ ਲਈ ਅਸਾਮੀਆਂ ਵਿੱਚ ਵੱਡੀ ਕਟੌਤੀ

 

ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਜਾਰੀ ਇਸ਼ਤਿਹਾਰ ਨੰ. 04 ਆਫ 2021 ਰਾਹੀਂ ਸਕੂਲ ਲਾਇਬ੍ਰੇਰੀਅਨ ਦੀਆਂ ਵੱਖ-ਵੱਖ ਕੈਟਾਗਰੀਆਂ ਲਈ 750 ਅਸਾਮੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ। 

ਹੁਣ ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ) ਪੰਜਾਬ ਵੱਲੋਂ ਆਪਣੇ ਪੱਤਰ ਮਿਤੀ: 23.06.2021 ਰਾਹੀਂ ਅਸਾਮੀਆਂ ਦੀ ਕੈਟਾਗਰੀਵਾਈਜ਼ ਵੰਡ ਵਿੱਚ ਸੋਧ ਕੀਤੀ ਗਈ ਹੈ। ਜਿਸ ਵਿਚ 750 ਅਸਾਮੀਆਂ ਦੀ ਥਾਂ ਹੁਣ 693 ਅਸਾਮੀਆਂ ਭਰੀਆਂ ਜਾਣਗੀਆਂ। 

JOIN TELEGRAM GROUP FOR LATEST UPDATES FROM JOBSOFTODAY



ਦਫਤਰ ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ ਕੀਤੀ ਗਈ ਸੋਧ ਉਪਰੰਤ ਅਸਾਮੀਆਂ ਦੀ ਕੈਟਾਗਰੀਵਾਈਜ ਵੰਡ ਹੁਣ ਹੇਠ ਅਨੁਸਾਰ ਹੋ ਗਈ ਹੈ:- 


ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ) ਪੰਜਾਬ ਵਲੋਂ 57 ਅਸਾਮੀਆਂ ਦੀ ਕਟੌਤੀ ਕੀਤੀ ਹੈ ।

💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends