ਐਸ.ਏ.ਐਸ ਨਗਰ: ਅੱਜ 186 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 86 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

 ਅੱਜ 186 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 86 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ


ਕੋਵਿਡ ਦੇ 3 ਮਰੀਜ ਦੀ ਹੋਈ ਮੌਤ


ਐਸ.ਏ.ਐਸ ਨਗਰ, 9 ਜੂਨ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 67567 ਮਿਲੇ ਹਨ ਜਿਨ੍ਹਾਂ ਵਿੱਚੋਂ 65365 ਮਰੀਜ਼ ਠੀਕ ਹੋ ਗਏ ਅਤੇ 1196 ਕੇਸ ਐਕਟੀਵ ਹਨ । ਜਦਕਿ 1006 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।



               ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 186 ਮਰੀਜ਼ ਠੀਕ ਹੋਏ ਹਨ ਅਤੇ 86 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 3 ਮਰੀਜਾਂ ਦੀ ਮੌਤ ਹੋਈ । 


ਕਰੋਨਾ ਅਪਡੇਟ ਪੰਜਾਬ , ਦੇਖੋ ਅੱਜ ਦੀ ਅਪਡੇਟ


                      ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 13 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 16 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 20 ਕੇਸ ਸ਼ਾਮਲ ਹਨ।

💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends