ਐਨਪੀਐਸ ਕਰਮਚਾਰੀ ਦੀ ਪਤਨੀ ਨੂੰ ਆਖਰੀ ਤਨਖਾਹ ਦੇ ਪਹਿਲੇ 10 ਸਾਲਾਂ ਲਈ 50% ਪੈਨਸ਼ਨ ਮਿਲੇਗੀ ਅਤੇ ਉਸ ਤੋਂ ਬਾਅਦ 30% ਸਾਰੀ ਜ਼ਿੰਦਗੀ

ਐਨਪੀਐਸ ਕਰਮਚਾਰੀ ਦੀ ਪਤਨੀ ਨੂੰ ਕਰਮਚਾਰੀ ਦੀ ਮੌਤ ਹੋਣ ਤੇ  ਆਖਰੀ ਤਨਖਾਹ ਦੇ ਪਹਿਲੇ 10 ਸਾਲਾਂ ਲਈ 50% ਪੈਨਸ਼ਨ ਮਿਲੇਗੀ ਅਤੇ ਉਸ ਤੋਂ ਬਾਅਦ 30% ਸਾਰੀ ਜ਼ਿੰਦਗੀ ਪੈਨਸ਼ਨ ਮਿਲੇਗੀ। 

ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।

ਸੂਚਨਾ ਵਿਚ ਕਿਹਾ ਗਿਆ ਹੈ ਕਿ ਕਰਮਚਾਰੀ ਦੀ ਮੌਤ ਤੋਂ ਬਾਅਦ ਉਸ ਦੇ ਬੱਚਿਆਂ ਨੂੰ ਵੀ ਨੌਕਰੀ ਮਿਲਣਯੋਗ ਹੋਏਗੀ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends