NTT RECRUITMENT: ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਤੇ ਭਰਤੀ , ਹੁਣ ਅਪਲਾਈ ਕਰਨ ਦੀ ਮਿਤੀ 'ਚ ਕੀਤਾ ਵਾਧਾ

 

ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਵੱਲੋਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਨੂੰ ਭਰਨ ਸਬੰਧੀ ਯੋਗ ਉਮੀਦਵਾਰਾਂ ਪਾਸੋਂ ਵਿਭਾਗ ਦੀ ਵੈਬਸਾਈਟ WWW.educationrecruitmentboard.com ਆਨਲਾਈਨ ਅਰਜ਼ੀਆਂ ਦੀ ਮਿਤੀ 21-12-2020 ਤੱਕ ਮੰਗ ਕੀਤੀ ਗਈ ਸੀ।




 ਇਸ ਤੋਂ ਬਾਅਦ ਇਸ ਵਿੱਚ ਅਪਲਾਈ ਕਰਨ ਦੀ ਮਿਤੀ ਵਿੱਚ 09.06.2021 ਤੱਕ ਵਾਧਾ ਕੀਤਾ ਗਿਆ ਸੀ। ਉਮੀਦਵਾਰਾਂ ਦੀਆਂ ਪ੍ਰਤੀਬੇਨਤੀਆਂ ਨੂੰ ਵਿਚਾਰਦੇ ਹੋਏ ਹੁਣ ਇਹਨਾਂ ਅਸਾਮੀਆਂ ਵਿੱਚ ਅਪਲਾਈ ਕਰਨ ਦੀ ਮਿਤੀ 26.06.2021 ਤੱਕ ਦਾ ਵਾਧਾ ਕੀਤਾ ਜਾਂਦਾ ਹੈ। ਬਾਕੀ ਸ਼ਰਤਾਂ ਅਤੇ ਬਾਨਾਂ (Terms and conditions) ਵਿਭਾਗ ਦੀ ਵੈਬਸਾਈਟ www.educationrecruitmentboard.com ਤੇ ਉਪਲੱਬਧ ਵਿਗਿਆਪਨ ਅਨੁਸਾਰ ਹੀ ਹੋਣਗੀਆਂ। 



Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends