ਤਰੱਕੀਆਂ ਵਿਚ ਵੀ ਰਾਖਵੇਂਕਰਨ ਦਾ ਅਧਿਕਾਰ : ਸੁਪਰੀਮ ਕੋਰਟ

 

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਸਰੀਰਕ ਅਪਾਹਜ ਵਿਅਕਤੀਆਂ ਨੂੰ ਤਰੱਕੀਆਂ ਵਿਚ ਵੀ ਰਾਖਵੇਂਕਰਨ ਦਾ ਅਧਿਕਾਰ ਹੈ।

ਜਸਟਿਸ ਸੰਜੇ ਕਿਸ਼ਨ ਕੌਲ ਅਤੇ ਆਰ ਸੁਭਾਸ਼ ਰੈੱਡੀ 'ਤੇ ਆਧਾਰਤ 2 ਜੱਜਾਂ ਦੀ ਬੈਂਚ ਨੇ ਕੇਰਲਾ ਰਾਜ ਦੁਆਰਾ ਕੇਰਲਾ ਹਾਈ ਕੋਰਟ ਦੇ ਫੈਸਲੇ ਵਿਰੁੱਧ ਅਪੀਲ ਨੂੰ ਖਾਰਜ ਕਰਦਿਆਂ ਕਿਹਾ ਕਿ ਸਰੀਰਕ ਅਪਾਹਜ ਵਿਅਕਤੀਆਂ ਨੂੰ ਤਰੱਕੀਆਂ ਵਿਚ ਵੀ ਰਾਖਵੇਂਕਰਨ ਦਾ ਅਧਿਕਾਰ ਹੈ। 

.

 ਸੁਪਰੀਮ ਕੋਰਟ ਨੇ ਕੇਰਲ ਸਰਕਾਰ ਨੂੰ 3 ਮਹੀਨਿਆਂ ਦੇ ਅੰਦਰ ਅੰਦਰ ਅਪਾਹਜਾਂ ਲਈ ਤਰੱਕੀ ਵਿੱਚ ਰਾਖਵਾਂਕਰਨ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ।

Featured post

PSEB 8th Result 2024: ਇੰਤਜ਼ਾਰ ਖ਼ਤਮ, 8 ਵੀਂ ਜਮਾਤ ਦਾ ਨਤੀਜਾ ਇਸ ਦਿਨ ਇੱਥੇ ਕਰੋ ਡਾਊਨਲੋਡ

PSEB 8th Result 2024 : DIRECT LINK Punjab Board Class 8th result 2024  :   ਆਨਲਾਈਨ ਵੈਬਸਾਈਟਾਂ ਨਿਊਜ਼ ਚੈਨਲਾਂ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ  27 ਅਪ੍...

RECENT UPDATES

Trends