ਅਧਿਆਪਕਾ ਨੇ ਲਾਏ ਵਿਧਾਇਕ ਬੈਂਸ ਤੇ ਜਬਰ-ਜਨਾਹ ਦੇ ਦੋਸ਼

 


ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਇੱਕ ਹੋਰ ਔਰਤ ਨੇ ਜਬਰ- ਜਨਾਹ ਦੇ ਦੋਸ਼ ਲਾਏ ਹਨ। ਪੇਸ਼ੇ ਵਜੋਂ ਅਧਿਆਪਕ ਔਰਤ ਨੇ ਇਸ ਸਬੰਧੀ ਪੁਲੀਸ ਕਮਿਸ਼ਨਰ ਨੂੰ ਸ਼ਿਕਾਇਤ ਵੀ ਭੇਜੀ ਹੈ। 


Also read: ਘਰ ਘਰ ਰੋਜ਼ਗਾਰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ


ਆਂਗਨਵਾੜੀ ਭਰਤੀ ਲਈ ਅਰਜ਼ੀਆਂ ਮੰਗੀਆਂ , ਦੇਖੋ ਪਿੰਡ ਦੀਆਂ ‌ਖਾਲੀ ਅਸਾਮੀਆਂ ਦੀ ਸੂਚੀ 


ਅਧਿਆਪਕਾ ਨੇ ਲਾਏ ਵਿਧਾਇਕ ਬੈਂਸ ਤੇ ਜਬਰ-ਜਨਾਹ ਦੇ ਦੋਸ਼ 


ਉਧਰ, ਵਿਧਾਇਕ ਬੈਂਸ ਨੇ ਆਪਣੇ ਦਫ਼ਤਰ ਵਿੱਚ ਪੱਤਰਕਾਰ ਮਿਲਣੀ ਕਰ ਕੇ ਔਰਤ ਵੱਲੋਂ ਲਗਾਏ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੁਰਾਣਾ ਸਾਥੀ ਤੇ ਕਾਂਗਰਸ ਦਾ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ ਕਥਿਤ ਤੌਰ ਤੇ ਗ਼ਲਤ ਤਰੀਕੇ ਨਾਲ ਔਰਤਾਂ ਨੂੰ ਅੱਗੇ ਕਰ ਕੇ ਉਨ੍ਹਾਂ ਤੇ ਦੋਸ਼ ਲਗਵਾ ਰਿਹਾ ਹੈ। 


ਵਿਧਾਇਕ ਬੈਂਸ ਨੇ ਆਖਿਆ ਕਿ ਉਹ ਉਨ੍ਹਾਂ ਦੀ ਬਦਨਾਮ ਕਰਨ ਵਾਲਿਆਂ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ ਕਰਨਗੇ।

Featured post

PSEB CLASS 8 RESULT 2024 DIRECT LINK ACTIVE: ਵਿਦਿਆਰਥੀਆਂ ਲਈ ਨਤੀਜਾ ਦੇਖਣ ਲਈ ਲਿੰਕ ਐਕਟਿਵ

PSEB 8th Result 2024 : DIRECT LINK Punjab Board Class 8th result 2024 :  💥RESULT LINK PSEB 8TH CLASS 2024💥  Link for result active on 1 m...

BOOK YOUR SPACE ( ਐਡ ਲਈ ਸੰਪਰਕ ਕਰੋ )

BOOK YOUR SPACE ( ਐਡ ਲਈ ਸੰਪਰਕ ਕਰੋ )
Make this space yours

RECENT UPDATES

Trends