BIG BREAKING : ਕੈਬਨਿਟ ਸਬ ਕਮੇਟੀ ਵਲੋਂ 4000 ਕਰਮਚਾਰੀਆ ਨੂੰ ਰੈਗੂਲਰ ਕਰਨ ਤੇ ਮੋਹਰ

 ਕੈਬਨਿਟ ਸਬ ਕਮੇਟੀ ਵਲੋਂ 4000 ਕਰਮਚਾਰੀਆ ਨੂੰ ਰੈਗੂਲਰ ਕਰਨ ਤੇ ਮੋਹਰ



ਪੰਜਾਬ ਸਰਕਾਰ ਵਲੋਂ ਮੰਤਰੀ ਬ੍ਰਹਮ ਮੋਹਿੰਦਰਾ ਦੀ ਅਗਵਾਈ ਵਿਚ ਕਰਮਚਾਰੀਆ ਦੇ ਮਾਮਲਿਆਂ ਤੇ ਗਠਿਤ ਕੈਬਿਨੇਟ ਸਬ ਕਮੇਟੀ ਨੇ 4000 ਕਰਮਚਾਰੀਆ ਨੂੰ ਰੈਗੂਲਰ ਕਰਨ ਤੇ ਮੋਹਰ ਲਗਾ ਦਿੱਤੀ ਹੈ 



ਇਸ ਕਮੇਟੀ ਵਿਚ ਵਿੱਤ ਮੰਤਰੀ ਮਨਪ੍ਰੀਤ ਬਾਦਲ ,ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸ਼ਾਮਿਲ ਹਨ ਮਨਪ੍ਰੀਤ ਬਾਦਲ ਨੇ ਅੱਜ ਕਮੇਟੀ ਅੱਗੇ ਪੰਜਾਬ ਦੀ ਵਿੱਤੀ ਹਾਲਤ ਨੂੰ ਲੈ ਕਿ ਚਰਚਾ ਕੀਤੀ ਹੈ।

Also read: 

ਘਰ ਘਰ ਰੋਜ਼ਗਾਰ: ਆਂਗਨਵਾੜੀ ਭਰਤੀ, ਸੁਪਰਵਾਈਜ਼ਰ ਭਰਤੀ, ਮਾਸਟਰ ਕੇਡਰ ਭਰਤੀ, ਪੀ੍ ਪਾ੍ਇਮਰੀ ਅਧਿਆਪਕਾਂ ਦੀ ਭਰਤੀ, ਪਸ਼ੂ ਪਾਲਣ ਵਿਭਾਗ ਵਲੋਂ ਭਰਤੀ,NTT ਭਰਤੀ , ਸੁਪਰਵਾਈਜ਼ਰ ਭਰਤੀ, ਲੈਕਚਰਾਰ ਭਰਤੀ , ਕਲਰਕ ਭਰਤੀ , ਦੇਖੋ ਇਥੇ

ਪੰਜਾਬ ਦੇ ਕਰਮਚਾਰੀ ਕਾਫੀ ਸਮੇ ਤੇ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾ ਵਾਅਦਾ ਕੀਤਾ ਸੀ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇਗਾ ਤੇ ਕਰਮਚਾਰੀਆ ਨੂੰ ਰੈਗੂਲਰ ਕੀਤਾ ਜਾਵੇਗਾ ਜਿਸ ਦੇ ਤਹਿਤ 4000 ਕਰਮਚਾਰੀਆ ਨੂੰ ਰੈਗੂਲਰ ਕੀਤਾ ਜਾ ਰਿਹਾ ਹੈ

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends