BIG BREAKING: ਪੇਅ ਕਮਿਸ਼ਨ ਦੀ ਮਿਆਦ 'ਚ ਅਗਸਤ ਤਕ ਵਾਧਾ

ਪੰਜਾਬ ਸਰਕਾਰ ਨੇ ਅੱਜ ਫੇਰ ਮੁਲਾਜ਼ਮਾਂ ਨੂੰ ਇੱਕ ਹੋਰ ਬਹੁਤ ਵੱਡਾ ਝਟਕਾ ਦਿੱਤਾ ਹੈ। ਪਿਛਲੇ ਦਿਨੀਂ ਇਹ ਖ਼ਬਰਾਂ ਆ ਰਹੀਆਂ ਸਨ ਕਿ 2 ਜੂਨ ਨੂੰ ਹੋਣ ਵਾਲੀ ਕੈਬਨਿਟ ਦੀ ਮੀਟਿੰਗ ਵਿਚ ਪੇਅ ਕਮਿਸ਼ਨ ਨੂੰ ਲਾਗੂ ਕੀਤਾ ਜਾ ਸਕਦਾ ਹੈ ਲੇਕਿਨ ਪੰਜਾਬ ਸਰਕਾਰ ਨੇ  ਪੇ  ਕਮਿਸ਼ਨ ਦੀ ਮਿਆਦ ਨੂੰ 31 ਅਗਸਤ 2021 ਤੱਕ ਵਧਾ ਕੇ ਮੁਲਾਜ਼ਮਾਂ ਨੂੰ ਇੱਕ ਵਾਰੀ ਫੇਰ ਬਹੁਤ ਵੱਡਾ ਝਟਕਾ ਦਿੱਤਾ ਹੈ।

 


💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends