गुरुवार, जून 10, 2021

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਅਧਿਆਪਕਾਂ ਨਾਲ ਕਰਨਗੇ ਵਿਚਾਰ-ਵਟਾਂਦਰਾ, ਦੇਖੋ ਲਾਈਵ


 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 11:30 ਵਜੇ  ਸੂਬੇ ਦੇ ਸਰਕਾਰੀ ਅਧਿਆਪਕਾਂ ਨਾਲ ਰੂਬਰੂ ਹੋਣਗੇ। ਪੰਜਾਬ ਸਕੂਲ ਸਿੱਖਿਆ ਵਿੱਚ ਭਾਰਤ ਵਿੱਚੋਂ ਪਹਿਲੇ ਸਥਾਨ 'ਤੇ ਇਸ ਸ਼ਾਨਦਾਰ ਪ੍ਰਾਪਤੀ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਸਕੂਲ ਅਧਿਆਪਕਾਂ ਨਾਲ ਅੱਜ ਸਵੇਰੇ 11:30 ਵਜੇ ਵਿਚਾਰ-ਵਟਾਂਦਰਾ ਕਰਨਗੇ। 

Also read: 


  

ਇਸ ਸਮਾਗਮ ਨੂੰ ਇਸ ਫੇਸਬੁੱਕ ਪੇਜ ਤੋਂ ਸਿੱਧਾ ਪ੍ਰਸਾਰਤ ਕੀਤਾ ਜਾਵੇਗਾ।ਫੇਸਬੁੱਕ ਪੇਜ ਤੋਂ ਸਿੱਧਾ ਪ੍ਰਸਾਰਣ ਦੇਖਣ ਲਈ ਕਲਿਕ ਕਰੋ ।

https://www.facebook.com/1412317599064359/posts/2859034221059349/


ਸਿਹਤ ਦਾ ਰੱਖੋ ਧਿਆਨ, ਪੜ੍ਹੋ ਕਿਵੇਂ : ਵੱਧ ਰਹੀ ਤਪਸ਼ ਅਤੇ ਲੂ ਤੋਂ ਬਚਣ ਲਈ ਸਿਵਲ ਸਰਜਨ ਵੱਲੋਂ ਹਦਾਇਤਾਂ ਜਾਰੀ, ਪੜ੍ਹੋ 

ਪੰਜਾਬ ਦੇ ਅਧਿਆਪਕਾਂ/ਅਧਿਆਪਕ ਯੂਨੀਅਨਾਂ ਵੱਲੋਂ ਉਨ੍ਹਾਂ ਦੀ ਮੰਗਾਂ ਨੂੰ ਪੂਰਾ ਨਾਂ ਕੀਤੇ ਜਾਣ ਦੇ ਵਿਰੋਧ ਵਿੱਚ ਲਗਾਤਾਰ ਮੈਸਜ ਫੇਸਬੁੱਕ ਪੇਜ ਤੇ ਭੇਜੇ ਜਾ ਰਹੇ ਹਨ।

ਫੇਸਬੁੱਕ ਮੈਂਸੇਜ ਰਾਹੀਂ ਅਧਿਆਪਕ ਆਪਣੀ ਮੰਗਾਂ ਬਦਲੀਆਂ ਸਬੰਧੀ, ਰੈਗੂਲਰ ਕਰਨ ਸਬੰਧੀ ,ਪੇ ਕਮਿਸ਼ਨ ਆਦਿ ਦੀ ਮੰਗ ਕਰ ਰਹੇ ਹਨ।

Today's Highlight

ਵੱਧ ਰਹੀ ਤਪਸ਼ ਅਤੇ ਲੂ ਤੋਂ ਬਚਣ ਲਈ ਸਿਵਲ ਸਰਜਨ ਵੱਲੋਂ ਹਦਾਇਤਾਂ ਜਾਰੀ, ਪੜ੍ਹੋ

  ਵੱਧ ਰਹੀ ਤਪਸ਼, ਲੂ ਤੋਂ ਬਚੋਂ - ਸਿਵਲ ਸਰਜਨ ਕਿੱਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪਾਣੀ ਪੀਓ ਅੰਮ੍ਰਿਤਸਰ 10 ਜੂਨ : ਵੱਧ ਰਹੀ ਤਪਸ਼ ਅਤੇ ਲੂ ਤੋਂ ਬਚਣ ਲਈ ਸਿਵਲ ਸਰਜਨ ਦਫ਼...