ਸਾਂਸਦ ਰਵਨੀਤ ਸਿੰਘ ਬਿੱਟੂ ਨੂੰ ਅਨੂਸੂਚਿਤ ਜਾਤੀਆਂ ਕਮਿਸ਼ਨ ਨੇ ਕੀਤਾ ਤਲਬ

ਸਾਂਸਦ ਰਵਨੀਤ ਸਿੰਘ ਬਿੱਟੂ ਨੂੰ ਅਨੂਸੂਚਿਤ ਜਾਤੀਆਂ ਕਮਿਸ਼ਨ ਨੇ ਕੀਤਾ ਤਲਬ

    ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਸ੍ਰੀ ਪਵਨ ਕੁਮਾਰ ਟੀਨੂ , ਕਮਰਾ ਨੇ 56-57, ਗਰਾਉਡ ਫਲੋਰ, ਵਿਧਾਨ ਭਵਨ, ਸੈਕਟਰ-1, ਚੰਡੀਗੜ੍ਹ ਤੋਂ ਮਿਤੀ 15-06-2021 ਨੂੰ ਸ਼ਿਕਾਇਤ ਪ੍ਰਾਪਤ ਹੋਈ ਹੈ।


 ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004' ਦੀ ਧਾਰਾ 12 (2) a ਤਹਿਤ ਪ੍ਰਦਾਨ ਸ਼ਕਤੀਆਂ ਦੇ ਸਨਮੁੱਖ ਇਸ ਸ਼ਿਕਾਇਤ ਦੀ ਪੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਸ ਸਬੰਧ ਵਿੱਚ ਇਹ ਸ਼ਿਕਾਇਤ ਮਿਤੀ 22-06-2021 ਨੂੰ ਕਮਿਸ਼ਨ ਕੋਲ ਸੁਣਵਾਈ ਲਈ ਨਿਰਧਾਰਿਤ ਕੀਤੀ ਗਈ ਹੈ। ਰਵਨੀਤ ਸਿੰਘ ਬਿੱਟੂ  ਵੱਲੋਂ ਸਪੱਸ਼ਟੀਕਰਨ/ਆਪਣਾ ਪੱਖ ਰੱਖਣ ਲਈ ਮਿਤੀ 22-06-2021 ਨੂੰ ਸਵੇਰੇ 11.30 ਵਜੇ ਕਮਿਸ਼ਨ ਦਫਤਰ ਵਿੱਚ ਹਾਜਰ ਹੋਣ ਲਈ ਕਿਹਾ ਗਿਆ ਹੈ।


💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends