ਸਿੱਖਿਆ ਵਿਭਾਗ ਦੇ ਕਰਮਚਾਰੀਆਂ ਨੂੰ ਗਰਮੀ ਦੀਆਂ ਛੁੱਟੀਆਂ ਚ ਮਿਲਣ ਵਾਲੀਆਂ ਕਮਾਈ ਛੁੱਟੀਆਂ ਸਬੰਧੀ ਹਦਾਇਤਾਂ

ਸਿੱਖਿਆ ਵਿਭਾਗ ਦੇ ਟੀਚਿੰਗ ਅਤੇ ਨਾਨ ਟੀਚਿਂਗ ਸਟਾਫ ਨੂੰ ਗਰਮੀ ਦੀਆਂ ਛੁੱਟੀਆਂ ਚ ਮਿਲਣ ਵਾਲੀਆਂ ਕਮਾਈ ਛੁੱਟੀਆਂ ਸਬੰਧੀ ਹਦਾਇਤਾਂ ਛੁੱਟੀਆਂ ਵਿੱਚ ਨਾਨ ਟੀਚਿਂਗ ਸਟਾਫ ਜੇਕਰ ਸਕੂਲ ਹਾਜ਼ਰ ਨਹੀਂ ਤਾਂ ਕਮਾਈ ਛੁੱਟੀਆਂ ਨਹੀਂ।


 ਸਿੱਖਿਆ ਵਿਭਾਗ ਪੰਜਾਬ ਨੇ ਅੱਜ ਗਰਮੀ ਦੀਆਂ ਛੁੱਟੀਆਂ ਵਿੱਚ ਮਿਲਣ ਵਾਲੀਆਂ ਕੁਮਾਈ ਛੁੱਟੀਆਂ ਦੇ ਸਬੰਧ ਵਿੱਚ ਹਦਾਇਤਾਂ ਜਾਰੀ ਕੀਤੀਆਂ ਹਨ 



ਸਮੂਹ ਅਧਿਆਪਕਾਂ ਨੂੰ ਸਾਲ ਭਰ ਵਿਚ ਸਿਰਫ਼ ਅੱਠ ਛੁੱਟੀਆਂ ਮਿਲਣਯੋਗ ਹਨ। 




ਨਾਨ ਟੀਚਿੰਗ ਕਰਮਚਾਰੀਆਂ ਦੇ ਸੰਬੰਧ ਵਿੱਚ ਹਦਾਇਤਾਂ ਜਾਰੀ ਕੀਤੀਆਂ ਹਨ ਜੇਕਰ ਕਰਮਚਾਰੀ ਛੁੱਟੀਆਂ ਦੇ ਵਿਚ ਸਕੂਲ ਹਾਜ਼ਰ ਨਹੀਂ ਹੁੰਦੇ ਹਨ ਤਾਂ ਉਹ ਇਹ ਗਰਮੀ ਦੀਆਂ ਛੁੱਟੀਆਂ ਕਰ ਸਕਦੇ ਹਨ। ਪ੍ਰੰਤੂ ਉਹਨਾਂ ਨੂੰ ਕਮਾਈ ਛੁੱਟੀਆਂ ਨਹੀਂ ਮਿਲਣਗੀਆਂ। 

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends