Monday, June 28, 2021

 ਬੇਰੁਜ਼ਗਾਰ ਅਧਿਆਪਕਾਂ ਨੇ ਘੇਰਿਆ ਕੈਪਟਨ ਦਾ ਫਾਰਮ ਹਾਊਸ, ਪੁਲਿਸ ਨੂੰ ਪਈਆਂ ਭਾਜੜਾਂ

 ਚੰਡੀਗੜ੍ਹ: ਪੰਜਾਬ ਵਿਚ ਪਿਛਲੇ ਲੰਬੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ (Punjab Unemployed teachers ) ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਪਹੁੰਚ ਗਏ। ਅਚਾਨਕ ਅਧਿਆਪਕਾਂ ਦੇ ਪਹੁੰਚਣ ‘ਤੇ ਪੰਜਾਬ ਪੁਲਿਸ (Punjab Police) ਨੂੰ ਭਾਜੜਾਂ ਪੈ ਗਈਆਂ ਹਨ।Also read  : ਪੰਜਾਬ ਐਜੂਕੇਸ਼ਨਲ ਅਪਡੇਟ ਦੇਖੋ ਹਰ ਖ਼ਬਰ ਇਥੇ


6th Pay commission :Read all updates here

ਅਧਿਆਪਕਾਂ ਦੇ ਇਸ ਐਕਸ਼ਨ ਨੇ ਪੁਲਿਸ ਦੇ ਖ਼ੂਫੀਆ ਤੰਤਰ ਨੂੰ ਫੇਲ੍ਹ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ 100 ਦਿਨ ਤੋਂ ਇਕ ਬੇਰੁਜ਼ਗਾਰ ਅਧਿਆਪਕ (Unemployed teachers Protest) ਰੁਜ਼ਾਗਰ ਦੀ ਮੰਗ ਨੂੰ ਲੈ ਕੇ ਪਟਿਆਲਾ ਵਿਚ ਟਾਵਰ ਉਤੇ ਚੜ੍ਹਿਆ ਹੋਇਆ ਹੈ। ਹੈ। ਉਸ ਦੀ ਸਿਹਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਕੋਲ ਮੰਗ ਕੀਤੀ ਕਿ ਉਸ ਨੂੰ ਇਨਸਾਫ਼ ਦੇ ਕੇ ਉਸ ਦੀ ਜਾਨ ਬਚਾਈ ਜਾਵੇ।

JOIN US ON TELEGRAM

JOIN US ON TELEGRAM
PUNJAB NEWS ONLINE

Today's Highlight

26 ਜੁਲਾਈ ਤੱਕ ਆਪਸ਼ਨ ਨਾਂ ਦੇਣ ਦੀ ਸੂਰਤ ਵਿੱਚ 2.25 ਗੁਣਾਂਕ ਨਾਲ ਤਨਖਾਹ ਕੀਤੀ ਜਾਵੇਗੀ ਫਿਕਸ : ਬੀ.ਪੀ.ਈ.ਓ.

  ਦਫਤਰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬਲਾਕ ਰਾਜਪੂਰਾ-1  ਪੰਜਾਬ ਸਰਕਾਰ ਵਿੱਤ ਵਿਭਾਗ ਵੱਲੋਂ ਮਿਤੀ 01/01/2016 ਤੋਂ ਛੇਵਾਂ ਪੰਜਾਬ ਤਨਖਾਹ ਕਮੀਸ਼ਨ ਨੂੰ ਲਾਗੂ ਕਰਨ ਸੰਬ...