ਬੇਰੁਜ਼ਗਾਰ ਅਧਿਆਪਕਾਂ ਨੇ ਘੇਰਿਆ ਕੈਪਟਨ ਦਾ ਫਾਰਮ ਹਾਊਸ, ਪੁਲਿਸ ਨੂੰ ਪਈਆਂ ਭਾਜੜਾਂ

 ਚੰਡੀਗੜ੍ਹ: ਪੰਜਾਬ ਵਿਚ ਪਿਛਲੇ ਲੰਬੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ (Punjab Unemployed teachers ) ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਪਹੁੰਚ ਗਏ। ਅਚਾਨਕ ਅਧਿਆਪਕਾਂ ਦੇ ਪਹੁੰਚਣ ‘ਤੇ ਪੰਜਾਬ ਪੁਲਿਸ (Punjab Police) ਨੂੰ ਭਾਜੜਾਂ ਪੈ ਗਈਆਂ ਹਨ।



Also read  : ਪੰਜਾਬ ਐਜੂਕੇਸ਼ਨਲ ਅਪਡੇਟ ਦੇਖੋ ਹਰ ਖ਼ਬਰ ਇਥੇ


6th Pay commission :Read all updates here

ਅਧਿਆਪਕਾਂ ਦੇ ਇਸ ਐਕਸ਼ਨ ਨੇ ਪੁਲਿਸ ਦੇ ਖ਼ੂਫੀਆ ਤੰਤਰ ਨੂੰ ਫੇਲ੍ਹ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ 100 ਦਿਨ ਤੋਂ ਇਕ ਬੇਰੁਜ਼ਗਾਰ ਅਧਿਆਪਕ (Unemployed teachers Protest) ਰੁਜ਼ਾਗਰ ਦੀ ਮੰਗ ਨੂੰ ਲੈ ਕੇ ਪਟਿਆਲਾ ਵਿਚ ਟਾਵਰ ਉਤੇ ਚੜ੍ਹਿਆ ਹੋਇਆ ਹੈ। ਹੈ। ਉਸ ਦੀ ਸਿਹਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਕੋਲ ਮੰਗ ਕੀਤੀ ਕਿ ਉਸ ਨੂੰ ਇਨਸਾਫ਼ ਦੇ ਕੇ ਉਸ ਦੀ ਜਾਨ ਬਚਾਈ ਜਾਵੇ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends