ਸੀਆਈਐੱਸਸੀਈ 10ਵੀਂ ਤੇ 12ਵੀਂ ਦੇ ਨਤੀਜੇ ਅੱਜ

 

ਸੀਆਈਐੱਸਸੀਈ 10ਵੀਂ ਤੇ 12ਵੀਂ ਦੇ ਨਤੀਜੇ ਅੱਜ :ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ (ਸੀਆਈਐੱਸਸੀਈ) ਸ਼ਨਿਚਰਵਾਰ ਬਾਅਦ ਦੁਪਹਿਰ 10ਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ ਕਰੇਗੀ। ਇਸ ਨੂੰ ਕੌਂਸਲ ਦੀ ਵੈਬਸਾਈਟ 'ਤੇ ਵੀ ਦੇਖਿਆ ਜਾ ਸਕੇਗਾ। ਸੀਆਈਐੱਸਸੀਈ ਮੁਤਾਬਕ ਪ੍ਰਿੰਸੀਪਲਾਂ ਨੂੰ ਦਿੱਤੀ ਆਈਡੀ ਤੇ ਪਾਸਵਰਡ ਰਾਹੀਂ ਪੋਰਟਲ ’ਤੇ ਵੀ ਸਕੂਲ ਆਪਣੇ ਵਿਦਿਆਰਥੀਆਂ ਦਾ ਨਤੀਜਾ ਦੇਖ ਸਕਦੇ ਹਨ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends