ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਕਾਰਪੋਰੇਸ਼ਨ ਦੇ ਵੱਖ-ਵੱਖ ਕਾਰਾਂ ਦੀਆਂ
ਸਿੱਧੀ ਭਰਤੀ ਦੇ ਕੋਟੇ ਦੀਆਂ 26 ਅਸਾਮੀਆਂ ਨੂੰ ਭਰਿਆ ਜਾਣਾ ਹੈ।
ਇਸ ਭਰਤੀ ਪ੍ਰਕਿਰਿਆ ਦੇ ਕੰਮ
ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਰਾਜ ਅਤੇ ਚੰਡੀਗੜ੍ਹ ਵਿਚ ਸਥਾਪਿਤ ਅਤੇ ਸਰਕਾਰ ਤੋਂ ਮਾਨਤਾ ਪ੍ਰਾਪਤ
ਯੂਨੀਵਰਸਿਟੀਆਂ ਸੰਸਥਾਵਾਂ, ਜੇ ਹੇਠ ਲਿਖੀਆਂ ਸ਼ਰਤਾਂ ਨੂੰ ਪੂਰਾ ਕਰਦੀਆਂ ਹੋਣ ਮਿਤੀ 10.08.2021
ਤੱਕ ਪੋਜ਼ਲ ਇਸ ਦਫ਼ਤਰ ਨੂੰ Email: punjabbackfinco@yahoo.co.in ਅਤੇ Hard Copy
ਰਾਹੀਂ ਭੇਜਣੀ ਯਕੀਨੀ ਬਣਾਉਣ :-