ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਨਿੱਕਲੀ ਭਰਤੀ , 659 ਅਸਾਮੀਆਂ ਲਈ ਕਰੋ ਅਪਲਾਈ

 


ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ SSS Board, Punjab ਵਣ ਭਵਨ, ਸੈਕਟਰ-68, ਐਸ.ਏ.ਐਸ. ਨਗਰ (ਮੁਹਾਲੀ)  



 ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਜਾਰੀ ਜਨਤਕ ਨੋਟਿਸ ਮਿਤੀ 04/6/ 2021 ਰਾਹੀਂ ਇਸ਼ਤਿਹਾਰ ਨੇ, 2 ਆਫ 2021 ਰਾਹੀਂ ਮਿਤੀ 15.01.2921 ਨੂੰ ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 547 ਅਸਾਮੀਆਂ ਦੀ ਸਿੱਧੀ ਭਰਤੀ ਸਬੰਧੀ ਜਾਰੀ ਕੀਤਾ ਗਿਆ ਇਸ਼ਤਿਹਾਰ ਵਾਪਸ ਲਿਆ ਗਿਆ ਸੀ।


 ਸਬੰਧਤ ਵਿਭਾਗਾਂ ਵੱਲੋਂ ਇਸ ਭਰਤੀ ਲਈ higher qualification in the same discipline ਵਾਲੇ ਉਮੀਦਵਾਰਾਂ ਨੂੰ eligible ਮਨਣ ਦੀ ਸਹਿਮਤੀ ਦਿੱਤੀ ਗਈ ਹੈ। 


ਇਸ ਆਧਾਰ ਤੋਂ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੋਂ ਪ੍ਰਾਪਤ ਮੰਗ ਪੱਤਰਾਂ ਦੇ ਸਨਮੁਖ ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਖਾਲੀ ਅਸਾਮੀਆਂ ਨੂੰ ਸਿੱਧੀ ਭਰਤੀ ਰਾਹੀਂ ਭਰਨ ਲਈ ਬੋਰਡ ਦੀ ਵੈੱਬਸਾਈਟ www.sssb.punjab.gov.in 'ਤੇ ਯੋਗ ਉਮੀਦਵਾਰਾਂ ਤੋਂ ਮਿਤੀ 08.07.2021 ਤੋਂ 227 2021 ਸ਼ਾਮ 5.00 ਵਜੇ ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।


.

ਇਹ ਵੀ ਪੜ੍ਹੋ: 

ਘਰ ਘਰ ਰੋਜ਼ਗਾਰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ





 ਇਸ ਭਰਤੀ ਦਾ ਵਿਸਥਾਰਪੂਰਵਕ ਨੇਟਿਸ ਅਤੇ ਸੰਪਰਕ ਕਰਨ ਲਈ ਫੋਨ ਨੰਬਰ/ਈਮੇਲ ਆਦਿ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦੀ ਵੈੱਬਸਾਈਟ 'ਤੇ ਉਪਲਬਧ ਹਨ। 

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends