ਘਰ ਘਰ ਰੋਜ਼ਗਾਰ: ਪਸ਼ੂ ਪਾਲਣ ਵਿਭਾਗ ਵਿਚ,866 ਅਸਾਮੀਆਂ ਤੇ ਭਰਤੀ ਲਈ ਇਸ਼ਤਿਹਾਰ ਜਾਰੀ, ਪੜ੍ਹੋ ਪੂਰੀ ਜਾਣਕਾਰੀ

 


ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ S.S.S. Board Punjab, ਵਣ ਭਵਨ, ਸੈਕਟਰ-68, ਮੁਹਾਲੀ ਜਨਤਕ ਨਿਯੁਕਤੀਆਂ

ਇਸ਼ਤਿਹਾਰ ਨੰਬਰ 14/2021 


ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵਿਚ ਵੈਟਰਨਰੀ ਇੰਸਪੈਕਟਰ ਦੀਆਂ 866 ਅਸਾਮੀਆਂ ਦੀ ਸਿੱਧੀ ਭਰਤੀ ਲਈ ਬੋਰਡ ਦੀ ਵੈੱਬਸਾਈਟ https://sssb.punjab.gov.in ਤੇ ਯੋਗ ਉਮੀਦਵਾਰਾਂ ਤੋਂ ਮਿਤੀ 8.7 2021 ਤੋਂ 30.7 2021 ਨੂੰ ਸ਼ਾਮ 5.00 ਵਜੇ ਤਕ ਕੇਵਲ ਆਨਲਾਈਨ ਮੋਡ ਰਾਹੀਂ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ। 


ਅਸਾਮੀ ਦਾ ਨਾਂ :  ਇੰਸਪੈਕਟਰ
ਅਸਾਮੀਆਂ ਦੀ ਗਿਣਤੀ: 866

ਆਨਲਾਈਨ ਅਪਲਾਈ ਕਰਨ ਦੀ ਮਿਤੀ8.7.2021
ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 30.07.2021

 


ਇਸ ਭਰਤੀ ਦਾ ਵਿਸਥਾਰ- ਪੂਰਵਕ ਨੋਟਿਸ ਤੇ ਜਾਣਕਾਰੀ ਅਤੇ ਸੰਪਰਕ ਲਈ ਫੋਨ ਨੰ ਈਮੇਲ ਆਦਿ ਅਧੀਨ ਸੇਵਾਵਾਂ ਚੋਣ ਬੋਰਡ ਦੀ ਵੈੱਬਸਾਈਟ 'ਤੇ ਉਪਲਬਧ ਹਨ। 





Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends