CLERK ( LEGAL ) RECRUITMENT: ਇਸ ਦਿਨ ਹੋਵਗਾ ,ਟਾਈਪਿੰਗ ਟੈਸਟ

 

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਇਸ਼ਤਿਹਾਰ ਨੰਬਰ 03/ 2021 ਰਾਹੀਂ ਕਲਰਕ (ਲੀਗਲ) ਦੀਆਂ 160 ਅਸਾਮੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ। ਇਸ ਇਸ਼ਤਿਹਾਰ ਦੇ ਸਬੰਧ ਵਿੱਚ ਸੂਚਿਤ ਕੀਤਾ ਜਾਂਦਾ ਹੈ ਇਸ ਭਰਤੀ ਲਈ ਅੰਗਰੇਜੀ ਅਤੇ ਪੰਜਾਬੀ ਟਾਈਪ ਟੈਸਟ ਮਿਤੀ 28/07/2021 ਨੂੰ ਹੋਵੇਗਾ। 


 ਟਾਈਪ ਟੈਸਟ ਸਬੰਧੀ ਹਦਾਇਤਾਂ ਅਤੇ ਟੈਸਟ ਸੈਂਟਰ ਸਬੰਧੀ ਜਾਣਕਾਰੀ ਬਾਅਦ ਵਿੱਚ ਬੋਰਡ ਦੀ ਵੈੱਬਸਾਈਟ ਤੇ ਅਪਲੋਡ ਕੀਤੀ ਜਾਵੇਗੀ।
JOIN TELEGRAM FOR LATEST UPDATES FROM US

Featured post

TEACHER RECRUITMENT 2024 NOTIFICATION OUT: ਸਕੂਲਾਂ ਵਿੱਚ ਟੀਚਿੰਗ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ

  DESGPC Recruitment 2025 - Comprehensive Guide DESGPC Recruitment 2025: Comprehensive Guid...

RECENT UPDATES

Trends