ਹੁਣ ਗੱਡੀਆਂ ਦੀ ਚੈਕਿੰਗ ਦੌਰਾਨ ਡਿਜੀਟਲ ਦਸਤਾਵੇਜ਼ਾ ਨੂੰ ਮੰਨਿਆ ਜਾਵੇਗਾ ਵੈਲਿਡ , ਪੜ੍ਹੋ ਕੀ ਹਨ ਸਟੇਟ ਟਰਾਂਸਪੋਰਟ ਦੇ ਨਿਰਦੇਸ਼

 

ਭਾਰਤ ਸਰਕਾਰ, ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੇ ਸਨਮੁੱਖ ਗੱਡੀਆਂ ਦੇ ਮਾਲਕਾਂ/ ਚਾਲਕਾਂ ਵੱਲੋਂ ਗੱਡੀਆਂ ਦੇ ਦਸਤਾਵੇਜਾ ਨੂੰ ਭਾਰਤ ਸਰਕਾਰ ਦੀ ਮੋਬਾਇਲ ਐਪ mParivahan ਅਤੇ DigiLocker ਤੇ ਰੱਖਿਆ ਜਾਂਦਾ ਹੈ, ਇਨ੍ਹਾਂ ਦਸਤਾਵੇਜਾਂ ਨੂੰ ਗੱਡੀਆਂ ਦੀ ਚੈਕਿੰਗ ਦੌਰਾਨ ਵੈਲਿਡ ਮੰਨਣ ਲਈ  ਸਟੇਟ ਟਰਾਂਸਪੋਰਟ ਕਮਿਸ਼ਨਰ, ਪੰਜਾਬ, ਚੰਡੀਗੜ ਵਲੋਂ ਆਦੇਸ਼ ਜਾਰੀ ਕੀਤੇ ਹਨ।


ਸਮੂਹ ਉਪ ਮੰਡਲ ਮੈਜਿਸਟਰੇਟ,  ਪੰਜਾਬ  ਨੂੰ ਹਦਾਇਤ ਕੀਤੀ ਗਈ  ਹੈ ਕਿ ਇਨ੍ਹਾਂ ਹਦਾਇਤਾਂ ਸਬੰਧੀ ਸੂਚਨਾਂ ਪਬਲਿਕ ਦੀ ਜਾਣਕਾਰੀ ਹਿੱਤ ਦਫਤਰ ਦੇ ਨੋਟਿਸ ਬੋਰਡ ਤੇ ਲਗਾਇਆ ਜਾਵੇ ਤਾਂ ਜੋ ਪਬਲਿਕ ਵੱਲੋਂ ਵੱਧ ਤੋਂ ਵੱਧ ਸਹੂਲਤ ਪ੍ਰਾਪਤ ਕੀਤੀ ਜਾ ਸਕੇ।

  

Featured post

TEACHER RECRUITMENT 2024 NOTIFICATION OUT: ਸਕੂਲਾਂ ਵਿੱਚ ਟੀਚਿੰਗ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ

  DESGPC Recruitment 2025 - Comprehensive Guide DESGPC Recruitment 2025: Comprehensive Guid...

RECENT UPDATES

Trends